ਸ੍ਰੀ ਹਰਗੋਬਿੰਦਪੁਰ ,20 ਅਗਸਤ (ਨੀਰਜ ਸ਼ਰਮਾ/ ਜਸਬੀਰ ਸਿੰਘ )ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਆਗੂ ਪਰਮਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਤੇ ਸਰਕਲ ਮਹਿਤਾ ਦੇ ਪ੍ਰਧਾਨ ਬਲਜੀਤ ਸਿੰਘ ਉਚੇਚੇ ਤੌਰ ਤੇ ਪਹੁੰਚੇ ਤੇ ਗੁਰਬਿੰਦਰ ਸਿੰਘ ਬੁੜੇਨੰਗਲ ਨੂੰ ਰਾਜਨਬੀਰ ਸਿੰਘ ਘੁਮਾਣ ,ਪ੍ਰਧਾਨ ਬਲਜੀਤ ਸਿੰਘ ਵੱਲੋਂ ਜਿਲ੍ਹਾ ਮੀਤ ਪ੍ਰਧਾਨ ਬਣਨ ਤੇ ਮੁਬਾਰਕਬਾਦ ਦਿੱਤੀ ਓਥੇ ਹੀ ਗੁਰਬਿੰਦਰ ਸਿੰਘ ਬੁੜੇਨੰਗਲ ਨੂੰ ਓਹਨਾ ਵੱਲੋਂ ਸਨਮਾਨਿਤ ਕੀਤਾ ਗਿਆ l ਗੁਰਬਿੰਦਰ ਸਿੰਘ ਬੁੜੇਨੰਗਲ ਨੇ
ਗੱਲਬਾਤ ਕਰਦਿਆਂ ਜਿਥੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਓਥੇ ਹੀ ਰਾਜਨਬੀਰ ਸਿੰਘ ਘੁਮਾਣ ਤੇ ਜਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਦਾ ਵੀ ਧੰਨਵਾਦ ਕੀਤਾ l ਗੁਰਬਿੰਦਰ ਸਿੰਘ ਬੁੜੇਨੰਗਲ ਨੇ ਕਿਹਾ ਕਿ ਜੋ ਮੈਨੂੰ ਹਾਈ ਕਮਾਂਡ ਨੇ ਜ਼ਿਮ੍ਮੇਵਾਰੀ ਦਿੱਤੀ ਹੈ ,ਮੈਂ ਓਹਨੂੰ ਤਨਦੇਹੀ ਨਾਲ ਨਿਭਾਵਾਂਗਾ 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਯੂਥ ਅਕਾਲੀ ਦਲ ਦਾ ਅਹਿਮ ਰੋਲ ਹੋਏਗਾ ਤੇ 2022 ਚ ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣੇਗੀ l ਇਸ ਮੌਕੇ ਪਰਮਿੰਦਰ ਸਿੰਘ ਰੰਧਾਵਾ ,ਸਰਕਲ ਮਹਿਤਾ ਪ੍ਰਧਾਨ ਬਲਜੀਤ ਸਿੰਘ ,ਰਣਜੀਤ ਸਿੰਘ ,ਗੁਰਪ੍ਰੀਤ ਸਿੰਘ ,ਜੁਗਰਾਜ ਸਿੰਘ ,ਸੋਨਾ ਡਿਪਟੀ ,ਸ਼ਿੰਦ ਬੁੜੇਨੰਗਲ ,ਬੱਬਾ ਮਹਿਤਾ ,ਦਲਜੀਤ ਸਿੰਘ ,ਅਮਨਬੀਰ ਸਿੰਘ ਆਦਿ ਹਾਜਰ ਸਨ l
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS