ਅੰਮ੍ਰਿਤਸਰ, 19 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਦੇ ਤੇਜ ਤਰਾਰ ਆਗੂ ਅਤੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਕੱਤਰ ਜਤਿੰਦਰ ਸਿੰਘ ਨੇ ਦਿਹਾਤੀ ਹਲਕਿਆਂ ਵਿੱਚ ਮੀਟਿੰਗਾਂ ਕਰਕੇ 29 ਅਗਸਤ ਦੀ ਫਗਵਾੜਾ ਵਿੱਚ ਬਸਪਾ ਦੀ ਅਲਖ ਜਗਾਓ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਸਪਾ ਦੀ ਇਤਿਹਾਸਕ ਰੈਲੀ ਹੋਵੇਗੀ।ਜੋ ਵਿਰੋਧੀ ਪਾਰਟੀਆਂ ਨੂੰ ਇਹ ਸਿੱਧ ਕਰ ਦੇਵੇਗੀ ਕਿ ਪੰਜਾਬ ਦੇ ਲੋਕ ਸਿਰਫ ਤੇ ਸਿਰਫ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ
ਗਠਜੋੜ ਦੀ ਸਰਕਾਰ ਹੀ ਚਾਹੁੰਦੇ ਹਨ।ਕਿਉਂਕਿ ਕਾਂਗਰਸ ਸਰਕਾਰ ਵੱਲੋ ਆਪਣੇ ਸਾਢੇ ਚਾਰ ਸਾਲ ਦੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੁੱਝ ਦੇਣ ਦੀ ਬਜਾਏ ਖੋਹਿਆ ਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਰੇਕ ਵਰਗ ਨੂੰ ਮਿਲੀਆਂ ਸਹੂਲਤਾਂ ਇਸ ਸਰਕਾਰ ਨੇ ਬੰਦ ਕਰਕੇ ਪੰਜਾਬ ਵਾਸੀਆਂ ਨਾਲ ਰੱਜ ਕੇ ਧਰੋਹ ਕਮਾਇਆ ਹੈ।ਲੋਕ ਹੁਣ ਇਸ ਝੂਠੀ ਸਰਕਾਰ ਨੂੰ ਸਬਕ ਸਿਖਾਉਣ ਲਈ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਬਸਪਾ ਆਗੂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਝੂਠੀਆਂ ਸੌਂਹਾ ਖਾਣ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਆਪ ਵਰਗੀਆਂ ਪਾਰਟੀਆਂ ਦਾ ਪੰਜਾਬ ਦੇ ਸੂਝਵਾਨ ਲੋਕ ਸੂਬੇ ਵਿੱਚੋ ਸਫਾਇਆ ਕਰਨਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS