ਬਟਾਲਾ 9ਅਗਸਤ (ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ )
ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਟਾਲਾ 1 ਦੇ ਪੈਂਦੇ ਮੋਹਰੀ ਸਕੂਲਾਂ ਵਿਚੋਂ ਸਰਕਾਰੀ ਮਿਡਲ ਸਕੂਲ ਨਵਾਂ ਪਿੰਡ ਵਿਖੇ ਗਣਿਤ ਮੇਲਾ ਲਗਾਇਆ ਗਿਆ। ਸਕੂਲ ਮੁੱਖੀ ਜਗਜੀਤ ਸਿੰਘ ਪੱਡਾ ਦੀ ਅਗਵਾਈ ਵਿੱਚ
ਸਾਇੰਸ ਅਧਿਆਪਕ ਅਜਿੱਤ ਸਿੰਘ ਵਲੋਂ ਲਗਾਏ ਗਏ ਗਣਿਤ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਬੜੀ ਮਿਹਨਤ ਤੇ ਲਗਨ ਨਾਲ ਚਾਰਟ ਅਤੇ ਮਾਡਲ ਤਿਆਰ ਕੀਤੇ ਗਏ ਜਿਸਦੀ ਪ੍ਰਦਰਸ਼ਨੀ ਸਕੂਲ ਵਿੱਚ ਲਗਾਈ ਗਈ। ਇਸ ਮੌਕੇ ਤੇ ਸਿੱਖਿਆ ਵਿਭਾਗ ਵੱਲੋਂ ਬੀ ਐਮ ਗਣਿਤ ਵਿਪਨ ਕੁਮਾਰ ਵਲੋਂ ਵਿਜਟ ਕੀਤੀ ਗਈ। ਇਸ ਮੌਕੇ ਤੇ ਉਹਨਾਂ ਵਲੋਂ ਬਚਿਆਂ ਵਲੋਂ ਤਿਆਰ ਮਾਡਲਾਂ ਤੇ ਚਾਰਟ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਤੇ ਸਕੂਲ ਦੀ ਉਪ
ਮੁੱਖੀ ਸੰਦੀਪ ਕੌਰ ਅੰਗਰੇਜੀ ਮਿਸਟਰੈਸ
ਨਵਜੋਤ ਕੌਰ ਹਿੰਦੀ ਮਿਸਟਰੈਸ ਦੀਪਤੀ ਹਾਂਡਾ ਕੰਪਿਊਟਰ ਅਧਿਆਪਕ ਅਤੇ ਸਕੂਲੀ ਵਿਦਿਆਰਥੀ ਹਾਜਰ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...

COMMENTS