ਬਟਾਲਾ 09 ਸਤੰਬਰ (ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ/ ਜਸਬੀਰ ਸਿੰਘ )
ਅੱਜ ਲਖਵਿੰਦਰ ਸਿੰਘ ਵੱਲੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲ 1 ਦੇ ਵਾਧੂ ਕਾਰਜ ਸੰਭਾਲ ਲਿਆ। ਇਸ ਮੌਕੇ ਬੀ.ਪੀ.ਈ.ਓ. ਲਖਵਿੰਦਰ ਸਿੰਘ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਅਧਿਆਪਕ ਦਾ ਕੰਮ ਪੈਂਡਿਗ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਅਧਿਆਪਕ ਸਿੱਧੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵੱਲੋਂ ਲਖਵਿੰਦਰ ਸਿੰਘ ਨੂੰ ਅਹੁੱਦਾ ਸੰਭਾਲਣ ਤੇ
ਵਧਾਈ ਦਿੱਤੀ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ , ਰਾਕੇਸ਼ ਕੁਮਾਰ , ਨਰੇਸ਼ ਕੁਮਾਰ , ਪੰਕਜ ਅਰੋੜਾ , ਰਿਟਾਇਰਡ ਬੀ.ਪੀ.ਈ.ਓ. ਮਨਜੀਤ ਸਿੰਘ ,ਬਾਊ ਨਿਰਮਲ ਸਿੰਘ , ਦਲਬੀਰ ਸਿੰਘ , ਖੁਸ਼ਵੰਤ ਸਿੰਘ ਕਾਰਨਾਮਾ , ਰਵਿੰਦਰ ਸਿੰਘ ਜੈਤੋਸਰਜਾ , ਹਰਪ੍ਰੀਤ ਸਿੰਘ ਪਰਮਾਰ , ਪ੍ਰਭਜੋਤ ਦੂਲਾਨੰਗਲ , ਅਸ਼ਵਨੀ ਫੱਜੂਪੁਰ , ਰਛਪਾਲ ਸਿੰਘ ਉਦੋਕੇ , ਸੁਖਦੀਪ ਸਿੰਘ ਜੋਲੀ , ਸੁਖਦੇਵ ਸਿੰਘ ਲਵਲੀ , ਸੰਜੀਵ ਕੁਮਾਰ , ਮਲਕੀਤ ਸਿੰਘ ਕਾਹਨੂੰਵਾਨ, ਮਨਦੀਪ ਸਿੰਘ , ਗੁਰਪ੍ਰੀਤ ਸਿੰਘ , ਚਮਕੌਰ ਸਿੰਘ, ਬਲਜਿੰਦਰ ਸਿੰਘ ਬੱਲ , ਦਲਜਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ , ਜਸਪਿੰਦਰ ਸਿੰਘ ਬਸਰਾ, ਗਗਨਦੀਪ ਸਿੰਘ , ਰਜਿੰਦਰ ਘੋੜਾ , ਵਰਿੰਦਰ ਕੁਮਾਰ , ਦਫ਼ਤਰ ਸਟਾਫ਼ ਰਣਜੀਤ ਸਿੰਘ , ਨੀਤੂ , ਰਾਜਵਿੰਦਰ ਕੌਰ , ਪੂਜਾ , ਜਸਪਾਲ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...

COMMENTS