ਅੰਮ੍ਰਿਤਸਰ,8 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਦੇ ਸਥਾਨਿਕ ਦਫਤਰ ਵਿਖੇ ਪੀ ਡਬਲਯੂ ਡੀ ਫੀਲਡ ਵਰਕਸ਼ਾਪ ਵਰਕਰ ਯੂਨੀਅਨ ਅਮਿ੍ਤਸਰ ਯੂਨਿਟ ਦੇ ਪਮੁੱਖ ਆਗੂਆਂ ਦੀ ਹੰਗਾਮੀ ਸੂਬਾਈ ਆਗੂ ਜਤਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਜੋ ਕੇਦਰ ਅਤੇ ਪੰਜਾਬ ਸਰਕਾਰ ਵੱਲੋੁ ਮੁਲਾਜਮਾਂ, ਮਜ਼ਦੂਰਾ ਅਤੇ ਕਿਸਾਨਾਂ ਤੇ ਅਤਿਆਚਾਰ ਕੀਤੇ ਜਾ ਰਹੇ ਹਨ,ਉਸ ਦੀ ਸਖਤ ਸਬਦਾਂ ਵਿੱਚ ਨਿੰਦਿਆ ਕਰਦਿਆਂ ਉਨ੍ਹਾਂ ਕਿਹਾ ਕਿ ਮੁਲਜਮ ਜੱਥੇਬੰਦੀਆਂ ਦੀ ਸਰਕਾਰ ਨਾਲ ਮੰਗਾਂ ਸੰਬੰਧੀ ਕਈ ਵਾਰ ਗੱਲਬਾਤ ਹੋਣ ਤੋਂ ਬਾਅਦ ਵੀ ਇਹ ਅੜੀਅਲ ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਹੈ ਅਤੇ ਮੁਲਜਮ ਮੂਜਦਰ ਮਾਰੂ ਨੀਤੀਆਂ ਤੇ ਕੰਮ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਪੰਜਾਬ ਦੇ ਲੋਕਾਂ/
ਮੁਲਾਜਮਾਂ ਪ੍ਰਤੀ ਅਜਿਹਾ ਹੀ ਵਤੀਰਾ ਰਿਹਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਵਿੱਚ ਕਾਂਗਰਸ ਸਰਕਾਰ ਨੂੰ ਚੋਣਾਂ ਵਿੱਚ ਕੀਤੇ ਵਾਅਦੇ ਅਤੇ ਮੁਲਾਜਮਾਂ ਤੇ ਕੀਤੇ ਜਾ ਰਹੇ ਅਤਿਆਚਾਰਾ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ।ਉਨ੍ਹਾਂ ਨੇ ਪੰਜਾਬ ਯੂ ਟੀ ਮੁਲਾਜਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋ 11/9/2021ਨੂੰ ਚੰੜੀਗੜੵ ਸੈਕਟਰ ਦੇ 25 ਵਿੱਚ ਜੋ ਮੁਲਾਜਮਾਂ ਦੀਆਂ ਮੰਗਾਂ ਸੰਬੰਧੀ ਰੈਲੀ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਪੈਦਲ ਮਾਰਚ ਕੀਤਾ ਜਾਵੇਗਾ ਉਸ ਵਿੱਚ ਸਾਂਝੇ ਫਰੰਟ ਵਲੋਂ ਦਿੱਤੇ ਸੱਦੇ ਤੇ ਪੀ ਡਬਲਯੂ ਡੀ ਫੀਲਡ ਵਰਕਸ਼ਾਪ ਵਰਕਰ ਯੂਨੀਅਨ ਅਮਿ੍ਤਸਰ ਮੁਲਾਜਮਾਂ ਦੇ ਭਾਰੀ ਕਾਫਲਿਆ ਨਾਲ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ ਜਾਵੇਗੀ।ਜੋ ਪੰਜਾਬ ਸਰਕਾਰ ਨੂੰ ਛੇਵੇਂ ਪੇ ਕਮਿਸ਼ਨ ਦੀਆਂ ਖਾਮੀਆਂ ਦੂਰ ਕਰਕੇ 1/12/2011 ਨੂੰ ਅਨਾਮਲੀ ਕਮੇਟੀ ਅਨ ਰੀਵਇਜ ਕੈਟਾਗਰੀਆਂ,ਪੁਰਾਣੀ ਪੈਨਸ਼ਨ ਬਹਾਲ ਕਰਨ,ਕੱਚੇ ਕਾਮੇ ਪੱਕੇ ਕਰਨ ਤੋਂ ਇਲਾਵਾ ਹੋਰ ਮੁਲਜਮ ਮੰਗਾਂ ਲਾਗੂ ਕਰਨ ਸੰਬੰਧੀ ਜੋਰ ਪਾਇਆ ਜੋਰ ਪਾਇਆ ਜਾਵੇਗਾ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਿਲ੍ਹਾ ਪ੍ਧਾਨ ਸਰਬਜੀਤ ਸਿੰਘ ਜਨਰਲ ਸੱਕਤਰ ਇੰਦਰਜੀਤ ਰਿਸੀ ਪ੍ਰੈਸ ਸੱਕਤਰ ਤਰਲੋਚਨ ਸਿੰਘ,ਅਵਾਤਰ ਸਿੰਘ ਸਵਰਨ ਸਿੰਘ, ਪ੍ਗਟ ਸਿੰਘ, ਬੇਅੰਤ ਸਿੰਘ ਗੁਰਮੀਤ ਸਿੰਘ, ਦਲਬੀਰ ਸਿੰਘ ਔਲਖ, ਰਸਾਲ ਸਿੰਘ, ਅਗੰਰੇਜ ਸਿੰਘ,ਆਦਿ ਆਗੂ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS