ਅੰਮ੍ਰਿਤਸਰ,9 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਵਿਨੋਦ ਸ਼ਰਮਾ) - ਬਹੁਜਨ ਸਮਾਜ ਪਾਰਟੀ ਹਲਕਾ ਸੁਜਾਨਪੁਰ ਦੀ ਇਕ ਵਿਸ਼ੇਸ਼ ਮੀਟਿੰਗ ਰਾਣੀਪੁਰ ਉੱਪਰਲਾ ਵਿਖੇ ਧਰਮ ਪਾਲ ਭਗਤ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਜ਼ਿਲ੍ਹਾ ਇੰਚਾਰਜ ਰੋਸ਼ਨ ਭਗਤ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਜ਼ਿਲ੍ਹਾ ਕੋਆਰਡੀਨੇਟਰ ਕਰਨੈਲ ਚੰਦ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੀਟਿੰਗ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਰੋਸ਼ਨ ਭਗਤ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੇ ਹੱਕਾਂ ਪ੍ਰਤੀ ਅਕਾਲੀ-ਬਸਪਾ ਗਠਜੋੜ੍ਹ ਵੱਲ਼ੋਂ ਲੋਕ ਹਿਤਾਂ ਲਈ ਬਣਾਏ ਗਏ 13 ਨੁਕਾਤੀ ਪ੍ਰੋਗਰਾਮ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਬਸਪਾ ਸਮਰਥਕਾਂ ਅਤੇ ਵੋਟਰਾਂ ਨੂੰ 2022 ਦੀਆਂ ਚੋਣਾਂ ਸੰਬੰਧੀ ਲਾਮਬੰਦ ਹੋ
ਕੇ ਡੱਟ ਜਾਣ ਲਈ ਤਿਆਰ ਕੀਤਾ। ਮੀਟਿੰਗ ਵਿੱਚ ਇਕੱਤਰ ਹੋਏ ਲੋਕਾਂ ਨੇ ਭਰੋਸਾ ਦਿਵਾਇਆ ਕਿ ਇਸ ਵਾਰ ਰਵਾਇਤੀ ਪਾਰਟੀਆਂ ਨੂੰ ਪਾਸੇ ਕਰਕੇ ਅਕਾਲੀ-ਬਸਪਾ ਗਠਜੋੜ੍ਹ ਦੇ ਸਾਂਝੇ ਇਮਾਨਦਾਰ ਤੇ ਸੂਝਵਾਨ ਉਮੀਦਵਾਰ ਰਾਜ ਕੁਮਾਰ ਗੁਪਤਾ ਉਰਫ਼ ਬਿੱਟੂ ਪ੍ਰਧਾਨ ਦੇ ਹੱਕ ਵਿੱਚ ਭੁਗਤਾਂਗੇ ਤੇ ਵੱਡੇ ਫਰਕ ਨਾਲ ਜਿੱਤਾ ਕੇ ਵਿਧਾਨ ਸਭਾ ਵਿੱਚ ਭੇਜਾਂਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਹਲਕਾ ਪ੍ਰਧਾਨ,ਰਵਿੰਦਰ ਛੰਨੀ,ਇੰਸਪੈਕਟਰ ਰਘਵੀਰ ਸਿੰਘ (ਰਿਟਾ:), ਤੁਲਸੀ ਰਾਮ,ਚੈਨ ਸਿੰਘ,ਭੂਰੀ ਸਿੰਘ, ਸੁਰਿੰਦਰ ਛਿੰਦੂ,ਰਾਜੇਸ਼ ਕੁਮਾਰ ਮੀਡੀਆ ਇੰਚਾਰਜ, ਜੰਗ ਸਿੰਘ, ਜੇ.ਈ ਜਗਦੀਸ਼ ਰਾਜ (ਰਿਟਾ:), ਕੁਸ਼ਾਲ ਕੁਮਾਰ ਘੋਹ,ਜ਼ੁਲਫ਼ੀ ਘੋਹ, ਰੋਹਿਤ ਭਗਤ,ਤਾਰਾ ਦੇਵੀ,ਸ਼ਾਲੂ ਦੇਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS