ਅੰਮ੍ਰਿਤਸਰ,18 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਵੱਡੇ ਪੱਧਰ ਤੇ ਦਾਣਾ ਮੰਡੀ ਭਗਤਾਂ ਵਾਲਾ ਅੰਮ੍ਰਿਤਸਰ ਵਿੱਚ ਮਨਾਉਣ ਸਬੰਧੀ ਮੀਟਿੰਗ ਹੋਈ,ਦੀ ਜਾਣਕਾਰੀ ਦਿੰਦਿਆ ਸਵਿੰਦਰ ਸਿੰਘ ਛੱਜਲਵੱਡੀ ਅਤੇ ਇੰਜੀ:ਗੁਰਬਖਸ਼ ਸਿੰਘ ਸ਼ੇਰਗਿੱਲ ਜਨਰਲ ਸਕੱਤਰ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਹਲਕੇ ਤੋਂ ਬਸਪਾ ਦੇ ਵਰਕਰ ਵੱਡੀ ਗਿਣਤੀ 'ਚ ਇਸ ਸਮਾਗਮ ਵਿੱਚ ਪਹੁੰਚਣਗੇ। ਇਸ ਮੌਕੇ ਵਿਸੇਸ਼ ਤੌਰ ਤੇ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਜੀ: ਗੁਰਬਖਸ਼ ਸਿੰਘ ਸ਼ੇਰਗਿੱਲ ਜਰਨਲ ਸਕੱਤਰ ਪੰਜਾਬ ਬਹੁਜਨ ਸਮਾਜ ਪਾਰਟੀ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਰਕਾਰ ਵਲੋ ਸੰਚਾਰ ਖੇਤਰ ਵਿੱਚ 100% ਵਿਦੇਸ਼ੀ ਨਿਵੇਸ਼ ਦੀ ਇਜਾਜ਼ਤ ਦੇਣਾ ਦੇਸ਼ ਅਤੇ ਲੋਕਾਂ ਦੇ ਹਿੱਤ ਵਿੱਚ ਨਹੀ ਹੈ।ਉਨਾ ਦੱਸਿਆ ਕਿ ਵਿਦੇਸ਼ੀ ਕੰਪਨੀਆਂ ਸਾਧਨ ਅਤੇ ਟਰੇਂਡ ਲੇਬਰ ਵੀ ਆਪਣੇ ਨਾਲ ਲੈ ਕੇ ਆਉਂਦੀਆ ਹਨ।ਜਿਸ ਨਾਲ ਬੇਰੁਜ਼ਗਾਰੀ ਦਾ ਮਸਲਾ ਹੱਲ ਨਹੀ ਹੁੰਦਾ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੇਸ਼ ਵਿੱਚ ਪਿੰਡ ਪੱਧਰ ਤੇ ਪੈਦਾਵਾਰੀ ਦੇ ਸਾਧਨਾ/ ਉਦਯੋਗਿਕ ਵਿਕਾਸ ਲਈ ਯਤਨ ਕਰਨੇ ਚਾਹੀਦੇ ਹਨ। ਇਸ ਨਾਲ ਬੇਰੁਜ਼ਗਾਰੀ ਵੀ ਹਟੇ ਗੀ ਤੇ ਲੋਕ ਖੁਸ਼ਹਾਲ ਵੀ ਹੋਣਗੇ।ਉਨ੍ਹਾਂ ਮੰਗ ਕੀਤੀ ਕਿ ਸਰਕਾਰਾਂ ਨਿਜੀਕਰਣ ਨੂੰ ਤਿਆਗਕੇ ਪਬਲਿਕ ਸੈਕਟਰ ਨੂੰ ਬੜਾਵਾ ਦੇਣ ਇਹੀ ਦੇਸ਼ ਅਤੇ ਕੌਮ ਦੇ ਹਿੱਤ ਵਿੱਚ ਹੋਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...

COMMENTS