ਭਗਤ ਸਿੰਘ ਦੀ ਭਤੀਜੀ ਜਸਮੀਤ ਕੌਰ ਹੋਣਗੇ ਸਰਪ੍ਰਸਤ
ਅੰਮ੍ਰਿਤਸਰ,27 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਅੱਜ ਪੂਰੇ ਪੰਜਾਬ ਵਿਚ ਮਨਾਇਆ ਗਿਆ ਇਸ ਸਬੰਧ ਵਿਚ ਅੰਮ੍ਰਿਤਸਰ ਸਿਟੀ ਸੈਂਟਰ ਵਿਖੇ ਹੋਟਲ ਸਿਟੀ ਇੰਨ ਵਿੱਚ ਜ਼ਿਲ੍ਹਾ ਕਮੇਟੀ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਜ਼ਿਲ੍ਹਾ ਪ੍ਰਧਾਨ ਹਰਪਾਲ ਭੰਗੂ ਦੀ ਅਗਵਾਈ ਵਿਚ ਮਨਾਏ ਜਨਮ ਦਿਵਸ ਮੌਕੇ ਰਾਸ਼ਟਰੀ ਚੇਅਰਮੈਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਤੇ ਚੇਅਰਮੈਨ ਅਮਰਿੰਦਰ ਸਿੰਘ ਵਲੋਂ ਵੱਡਾ ਐਲਾਨ ਕਰਦੇ ਹੋਏ ਜਾਣਕਰੀ ਦਿੱਤੀ ਕੀ ਦੇਸ਼ ਦੇ ਹਲਾਤ ਨੂੰ ਦੇਖਦੇ ਹੋਏ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕੀ ਸ਼ਹੀਦ ਭਗਤ ਸਿੰਘ ਵਲੋਂ
ਗਠਿਤ ਕੀਤੀ ਗਈ ਨੌਜਵਾਨ ਭਾਰਤ ਸਭਾ ਨੂੰ ਅੱਜ ਤੋਂ ਪੂਰੇ ਇਕ ਮਹੀਨੇ ਨੂੰ 27 ਅਕਤੂਬਰ ਨੂੰ ਦੁਬਾਰਾ ਗਠਿਤ ਕੀਤਾ ਜਾ ਰਿਹਾ ਹੈ। ਇਸ ਸੰਗਠਨ ਦੀ ਸਰਪ੍ਰਸਤ ਸ਼ਹੀਦ ਭਗਤ ਸਿੰਘ ਦੀ ਭਤੀਜੀ ਬੀਬੀ ਜਸਮੀਤ ਕੌਰ ਹੋਣਗੇ ਇਸ ਤੋਂ ਇਲਾਵਾ ਹੋਰ ਵੀ ਸ਼ਹੀਦ ਸੋਹਣ ਸਿੰਘ ਭਕਨਾ,ਰਾਜਗੁਰੂ, ਸੁਖਦੇਵ,ਕਰਤਾਰ ਸਿੰਘ ਸਰਾਭਾ,ਊਧਮ ਸਿੰਘ ਅਤੇ ਹੋਰ ਅਨੇਕਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਸਰਪ੍ਰਸਤੀ ਵਿਚ ਇਸ ਜਥੇਬੰਦੀ ਨੂੰ ਚਲਾਇਆ ਜਾਵੇਗਾ ਅਤੇ ਸ਼ਹੀਦਾਂ ਦੇ ਨਾਮ ਤੇ ਚੱਲ ਰਹੀਆਂ ਜਥੇਬੰਦੀਆਂ ਨੂੰ ਇਕ ਪਲੇਟਫਾਰਮ ਤੇ ਲਿਆਂਦਾ ਜਾਵੇਗਾ। ਇਸ ਦਾ ਮੁੱਖ ਏਜੰਡਾ ਦੇਸ਼ ਦੇ ਨੌਜਵਾਨਾਂ ਨੂੰ ਸੰਗਠਿਤ ਕਰਕੇ ਭਗਤ ਸਿੰਘ ਅਤੇ ਸ਼ਹੀਦਾਂ ਦੀ ਵਿਚਾਰਧਾਰਾ ਨਾਲ ਜੋੜਨਾ ਹੋਵੇਗਾ। ਜਿਸ ਦੇ ਸਬੰਧ ਵਿਚ ਪ੍ਰੈਸ ਐਸੋਸੀਏਸ਼ਨ ਦੇ ਚੇਅਰਮੈਨ ਅਮਰਿੰਦਰ ਵਲੋਂ ਪੂਰੇ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਜਰਨਲ ਸਕੱਤਰ ਗੁਰਵਿੰਦਰ ਮਾਹਲ,ਸਲਾਹਕਾਰ ਸੁਨੀਲ ਅਰੋੜਾ,ਸਤਿੰਦਰ ਅਠਵਾਲ,ਸਤਨਾਮ ਮੂਧਲ,ਸਨੀ ਸਹੋਤਾ,ਨੀਤੀਸ਼ ਕੁਮਾਰ, ਜਤਿੰਦਰ ਬੇਦੀ ਅਤੇ ਅਨੇਕਾਂ ਅਹੁਦੇਦਾਰ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS