ਬਟਾਲਾ 1 ਸਤੰਬਰ (ਨੀਰਜ ਸ਼ਰਮਾ/ ਜਸਬੀਰ ਸਿੰਘ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਨਵਾਬ ਮੁਹੰਮਦ ਇਸਫਾਕ ਅਤੇ ਐਸਐਮਓ ਡਾ ਹਰਪਾਲ ਸਿੰਘ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮਾਤਾ ਸੁਲੱਖਣੀ ਜੀ ਸਰਕਾਰੀ ਹਸਪਤਾਲ ਬਟਾਲਾ ਵੱਲੋਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਇੰਡਸਟ੍ਰੀਅਲ ਏਰੀਆ ਫੈਜ਼ਪੁਰਾ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਮਾਤਾ ਸੁਲੱਖਣੀ ਜੀ ਹੋਸਪਿਟਲ ਬਟਾਲਾ ਵੱਲੋਂ ਮੈਡਮ ਰੇਨੂ ਏਐਨਐਮ,, ਸ਼ਰਨਜੀਤ ਕੌਰ ਆਸ਼ਾ ਵਰਕਰ,, ਸੋਨੀਆ ਮੈਡਮ ਆਸ਼ਾ ਵਰਕਰ ,, ਸਵਿੰਦਰ ਸਿੰਘ ਬੀਐਲਓ,, ਸੁਭਾਸ਼ ਭੱਟੀ ਬੀਐਲਓ ਦੀ ਟੀਮ ਵੱਲੋਂ ਅੱਜ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ
ਹੋਏ ਸਮਾਜਿਕ ਦੂਰੀ ਬਣਾ ਕੇ ਵੈਕਸਿਨ ਅਤੇ ਕੋਵਾਸ਼ੀਲ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਇਸ ਮੌਕੇ ਤੇ ਹਾਜ਼ਰ ਸਰਦਾਰ ਦਵਿੰਦਰ ਸਿੰਘ ਕਾਲਾ ਰਜਿੰਦਰਾ ਫਾਊਂਡਰੀ ਵਾਲੇ ,, ਮਨਰਾਜ ਸਿੰਘ ਬੋਪਾਰਾਏ,, ਜੋਗਿੰਦਰ ਸਿੰਘ ਗਿੱਲ ,, ਗੁਰਦੀਪ ਸਿੰਘ ,, ਬਲਵਿੰਦਰ ਸਿੰਘ ਬੱਬੂ ,,ਬਲਦੇਵ ਸਿੰਘ ਖਾਲਸਾ ਵੱਲੋਂ ਕੈਂਪ ਦੀ ਸ਼ੁਰੂਆਤ ਕਰਕੇ ਤੇਲੀਆਂਵਾਲ ਕੱਚਾ ਕੋਟ ਅਜੀਤਨਗਰ ਫੈਜ਼ਪੁਰਾ ਦੇ ਨਗਰ ਨਿਵਾਸੀਆਂ ਨੂੰ ਕੋਰੋਨਾ ਮਹਾਵਾਰੀ ਤੋਂ ਬਚਣ ਲਈ ਵੈਕਸੀਨੇਸ਼ਨ ਲਗਵਾਉਣ ਲਈ ਕਿਹਾ ਗਿਆ ਇਸ ਕੈਂਪ ਵਿਚ 107 ਫਸਟ ਡੋਜ਼ ਅਤੇ 18 ਸੈਕਿੰਡ ਡੋਜ਼ ਲਗਾਏ ਗਏ ਇਸ ਮੌਕੇ ਸਰਦਾਰ ਦਵਿੰਦਰ ਸਿੰਘ ਕਾਲਾ ਨੇ ਕਿਹਾ ਕਿ ਸਾਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਲਗਾਉਣੀ ਚਾਹੀਦੀ ਹੈ ਅਤੇ ਸਰਕਾਰਾਂ ਦੇ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...

COMMENTS