ਅੰਮ੍ਰਿਤਸਰ,10 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਪੰਜਾਬ ਦੇ ਜੰਡਿਆਲਾ ਮੰਡਲ ਦੇ ਰੈਵੀਨਿਊ ਸਟਾਫ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਪੈਂਡਿੰਗ ਮੰਗਾਂ ਸੰਬੰਧੀ ਨਹਿਰੀ ਪਟਵਾਰ ਯੂਨੀਅਨ ਦਾ ਇਕ ਉਚ ਪੱਧਰੀ ਵਫਦ ਸੂਬਾ ਸੀਨੀ: ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ,ਰਾਜਦੀਪ ਸਿੰਘ ਚੰਦੀ ਅਤੇ ਡਵੀਜ਼ਨ ਪ੍ਰਧਾਨ ਹਰਨੇਕ ਸਿੰਘ ਦੀ ਅਗਵਾਈ ਹੇਠ ਜੰਡਿਆਲਾ ਮੰਡਲ ਦੇ ਕਾਰਜਕਾਰੀ ਇੰਜੀਨੀਅਰ ਸ: ਅਵਤਾਰ ਸਿੰਘ ਨੂੰ ਮਿਲ ਕੇ ਇਕ ਲਿਖਤੀ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਦੀ ਮੰਗ ਹੈ ਕਿ ਨਹਿਰੀ ਪਟਵਾਰੀਆ ਦੀਆਂ ਸਲਾਨਾ ਤਰੱਕੀਆਂ ਲਾਉਣਾ,ਏ ਸੀ ਆਰ ਸੀਨ ਕਰਵਾਉਣਾ,ਸੇਵਾ
ਮੁਕਤ ਕਰਮਚਾਰੀਆਂ ਦੇ ਜੀ ਆਈ ਐਸ ਦੇ ਬਿੱਲਾ ਦੀ ਅਦਾਇਗੀ ਕਰਨਾ 4-9-14 ਸਾਲਾ ਤਰੱਕੀਆ ਦੇ ਕੇਸ ਸਰਕਲ ਦਫਤਰ ਨੂੰ ਭੇਜਣਾ,ਮੈਡੀਕਲ ਬਿੱਲਾਂ ਅਤੇ ਹੋਰ ਬਣਦੇ ਬਕਾਇਆ ਦੀ ਅਦਾਇਗੀ ਕਰਨਾਂ ਆਦਿ ਮੰਗਾਂ ਸੰਬੰਧੀ ਕਾਰਜਕਾਰੀ ਇੰਜੀਨੀਅਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।ਉਕਤ ਯੂਨੀਅਨ ਆਗੂਆਂ ਦੀਆਂ ਮੰਗਾਂ ਨੂੰ ਬੜੇ ਵਿਸਥਾਰਪੂਰਵਕ ਸੁਨਣ ਉਪਰੰਤ ਕਾਰਜਕਾਰੀ ਇੰਜੀਨੀਅਰ ਸ: ਅਵਤਾਰ ਸਿੰਘ ਨੇ ਵਫਦ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਕਰਮਚਾਰੀਆਂ ਦੀਆਂ ਪੈਂਡਿੰਗ ਪਈਆਂ ਮੰਗਾਂ ਦਾ ਜਲਦ ਹੀ ਹਲ ਕੀਤਾ ਜਾਵੇਗਾ।ਅਤੇ ਅਗਾਊਂ ਅਜਿਹੀ ਮੁਸਕਲ ਕਿਸੇ ਵੀ ਕਰਮਚਾਰੀ ਨੂੰ ਨਹੀਂ ਆਉਣ ਦਿੱਤੀ ਜਾਵੇਗੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਸੂਬਾ ਕਨਵੀਨਰ ਰਣਯੋਧ ਸਿੰਘ ਢਿੱਲੋਂ,ਚੇਅਰਮੈਨ ਨਿਰਮਲ ਸਿੰਘ ਅਤੇ ਹਰਜਿੰਦਰ ਸਿੰਘ ਵੇਰਕਾ,ਸਰਕਲ ਪ੍ਰਧਾਨ ਸਤਿਨਾਮ ਸਿੰਘ ਕੋਮਲ ,ਉਪ ਚੇਅਰਮੈਨ ਬਲਦੇਵ ਸਿੰਘ,ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਫੌਜੀ,ਰਣਜੀਤ ਸਿੰਘ,ਮੀਤ ਪ੍ਰਧਾਨ ਪ੍ਰਿਤਪਾਲ ਸਿੰਘ,ਮਜੀਠਾ ਡਵੀਜਨ ਦੇ ਪ੍ਰਧਾਨ ਹਰਿੰਦਰਪਾਲ ਸਿੰਘ,ਮੀਤ ਪ੍ਰਧਾਨ ਮਜੀਠਾ ਮੰਡਲ ਸੁਰਜੀਤ ਸਿੰਘ,ਜਨਰਲ ਸਕੱਤਰ ਭਗਵੰਤ ਸਿੰਘ ਸੇਖੋਂ,ਖਜਾਨਚੀ ਕਰਨਦੀਪ ਸਿੰਘ, ਸਤਿੰਦਰ ਸਿੰਘ ਸਰਾਂ, ਸੁਰਿੰਦਰਪਾਲ ਸਿੰਘ ਜਗਦੇਵ ਕਲਾਂ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS