ਬਟਾਲਾ 1 ਸਤੰਬਰ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) ਬੀਤੇ ਦਿਨੀਂ ਸ਼ਾਂਤਮਈ ਢੰਗ ਪ੍ਰਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਨੌਂ ਮਹੀਨਿਆਂ ਤੋਂ ਅੰਦੋਲਨ ਸੈਂਟਰ ਦੀ ਬੀਜੇਪੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਤੇ ਕੀਤੇ ਗਏ ਤਸ਼ੱਦਦ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਇਸ ਮੌਕੇ ਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਮਨਰਾਜ ਸਿੰਘ ਬੋਪਾਰਾਏ ਆਖਿਆ ਕਿ ਬੀਤੀ ਦਿਨੀਂ ਕਿਸਾਨਾਂ ਉੱਤੇ ਲਾਠੀਚਾਰਜ ਅਤੇ ਭਾਰੀ ਤਸ਼ੱਦਦ ਢਾਹਿਆ ਗਿਆ ਉਹ ਬਹੁਤ ਹੀ ਨਿੰਦਣਯੋਗ ਹੈ ਅੱਗੇ ਉਨ੍ਹਾਂ ਕਿਹਾ ਕਿ ਜੋ ਕਿਸਾਨ ਦੇਸ਼ ਦੇ ਅੰਨਦਾਤਾ ਹੈ ਉਸ
ਉੱਪਰ ਜਿੱਥੇ ਕੇਂਦਰ ਸਰਕਾਰ ਪਹਿਲਾਂ ਹੀ ਅੱਤਿਆਚਾਰ ਕਰ ਰਹੀ ਹੈ ਅਤੇ ਆਪਣੇ ਹੱਕ ਲੈਣ ਲਈ ਦਿੱਲੀ ਦੇ ਬਾਰਡਰਾ ਉੱਤੇ ਕਿਸਾਨ ਬੈਠੇ ਹੋਏ ਹਨ ਉੱਥੇ ਹੀ ਹਰਿਆਣਾ ਪੁਲੀਸ ਵੱਲੋਂ ਬੀਤੇ ਦਿਨੀਂ ਕਿਸਾਨਾਂ ਉੱਤੇ ਕੀਤੀ ਗਈ ਭਾਰੀ ਤਸ਼ੱਦਦ ਤੋਂ ਬਾਅਦ ਪੰਜਾਬੀਅਤ ਅਤੇ ਕਿਸਾਨ ਭਰਾਵਾਂ ਦੇ ਹਿਰਦੇ ਵਲੂੰਧਰੇ ਗਏ ਹਨ ਮਨਰਾਜ ਸਿੰਘ ਬੋਪਾਰਾਏ ਨੇ ਹਰਿਆਣਾ ਸਰਕਾਰ ਅਤੇ ਹਰਿਆਣਾ ਦੀ ਪੁਲੀਸ ਨੂੰ ਚਿਤਾਵਨੀ ਦਿੱਤੀ ਕਿ ਇਹੋ ਜਿਹੀ ਤਸ਼ਦੱਦ ਕਿਸਾਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ ਉਨ੍ਹਾਂ ਨੇ ਖੱਟਰ ਸਰਕਾਰ ਦੇ ਨਾਲ ਨਾਲ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਕਿਸਾਨਾਂ ਦੇ ਹੱਕ ਵਾਪਸ ਕਰਨ ਲਈ ਅਤੇ ਕੇਂਦਰ ਸਰਕਾਰ ਜਲਦੀ ਹੀ ਫੈਸਲਾ ਕਰੇ ਜੋ ਕਿ ਕਿਸਾਨ ਭਰਾ ਆਪਣੇ ਘਰ ਵਾਪਸ ਪਰਤ ਸਕਣ ਅੱਗੇ ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਬੀਜੇਪੀ ਸਰਕਾਰ ਨੂੰ ਭਾਰੀ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ
[Important News]$type=slider$c=4$l=0$a=0$sn=600$c=8
अधिक खबरे देखे .
-
. तीन दिवसीय ज्योतिष शिविर का हुआ आयोजन - ब्रह्मांड में ज्योतिष शास्त्र के बिना ग्रह-नक्षत्रों की गणना नहीं की जा सकती- डॉ राम नार...
-
लगतार कई दिनों से हो रही बारिश व कहीं कहीं पड़ रहे ओलों से किशन बहुत चिंतित नजर आ रहा था, आज शुबह से ही खिली धूप से किसानों के चेहरे की मुस्...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
देवरिया जिला के भटनी ग्राम सवरेजी हुआ मे कंबल वितरण ठंडक का प्रभाव देखते हुए ग्राम सभा सवरेजी जी में कंबल वितरण का आयोजन किया गया जिसमें गर...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
राष्ट्रीय स्वयंसेवक संघ द्वारा आयोजित भारतीय नव वर्ष कार्यक्रम को संबोधित करते हुए सह प्रांत प्रचारक आदरणीय श्री रमेश जी उपस्थित माननी...

COMMENTS