ਅੰਮ੍ਰਿਤਸਰ,13 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਦੇ ਸਥਾਨਿਕ ਦਫਤਰ ਅੰਮ੍ਰਿਤਸਰ ਵਿੱਖੇ ਜਿਲ੍ਹਾ ਨਿਕਾਸ ਮੰਡਲ ਅੰਮ੍ਰਿਤਸਰ ਦੇ ਕਾਰਜਕਾਰੀ ਇੰਜੀਨੀਅਰ ਸ. ਚਰਨਜੀਤ ਸਿੰਘ ਸੰਧੂ ਵਲੋਂ ਸਰਬੱਤ ਦੇ ਭਲੇ ਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਵਿਭਾਗ ਦੇ ਸਮੂਹ ਸਟਾਫ ਅਤੇ ਮੁੱਖ ਇੰਜੀਨੀਅਰ ਸ. ਮਨਜੀਤ ਸਿੰਘ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਨਹਿਰੀ ਕੰਪਲੈਕਸ ਵਿੱਖੇ ਬੇਮਿਸਾਲ ਪ੍ਰਬੰਧਾਂ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਭਾਈ ਅਮਨਦੀਪ ਸਿੰਘ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਗੁਰੂ ਦੇ ਅਤੁੱਟ ਲੰਗਰ ਵੀ ਵਰਤਾਏ ਗਏ। ਇਸ ਮੋਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬੜੀ ਸ਼ਰਧਾ ਅਤੇ ਸਤਿਕਾਰ
ਨਾਲ ਲੰਗਰ ਦੀ ਸੇਵਾ ਨਿਭਾਈ।ਇਸ ਮੌਕੇ ਨਿਗਰਾਨ ਇੰਜੀਨੀਅਰ ਕੁਲਵਿੰਦਰ ਸਿੰਘ,ਜੁਆਇੰਟ ਡਾਇਰੈਕਟਰ ਇੰਜੀ: ਪ੍ਰਬੋਧ ਚੰਦਰ ਭਗਤ,ਕਾਰਜਕਾਰੀ ਇੰਜੀਨੀਅਰ ਮਹੇਸ਼ ਸਿੰਘ,ਇੰਜੀ: ਅਵਤਾਰ ਸਿੰਘ ਕਾਹਲੋਂ,ਇੰਜੀ:ਰਜੇਸ਼ ਗੁਪਤਾ,ਇੰਜੀ:ਏ ਕੇ ਏਰੀ, ਅਤੇ ਇੰਜੀ: ਅਵਤਾਰ ਸਿੰਘ, ਉਪ ਮੰਡਲ ਅਫਸਰ ਇੰਜੀ:ਅਭਿਸ਼ੇਕ ਕੁਮਾਰ,ਇੰਜੀ:ਰਛਮਿੰਦਰ ਸਿੰਘ,ਇੰਜੀ: ਗੁਰਮੀਤ ਸਿੰਘ,ਇੰਜੀ:ਰੋਹਿਤ ਪ੍ਰਭਾਕਰ,ਇੰਜੀ:ਅਜੈਬੀਰ ਸਿੰਘ,ਇੰਜੀ: ਗੁਰਿੰਦਰਜੀਤ ਸਿੰਘ ਸੰਧੂ, ਇੰਜੀ:ਰੋਹਿਤ ਮੈਹਰਾ ਤੋ ਇਲਾਵਾ ਸੇਵਾ ਮੁਕਤ ਮੁੱਖ ਇੰਜੀਨੀਅਰ ਜਸਬੀਰ ਸਿੰਘ ਸੰਧੂ,ਇੰਜੀ: ਨਰਿੰਦਰ ਕੁਮਾਰ ਸੱਦੀ ਅਤੇ ਇੰਜੀ: ਆਰ ਪੀ ਚਥਰਥ,ਸੇਵਾ ਮੁਕਤ ਨਿਗਰਾਨ ਇੰਜੀਨੀਅਰ ਆਰ ਐਸ ਪੱਡਾ,ਡਾ: ਮਨਵਿੰਦਰ ਸਿੰਘ, ਇੰਜੀ: ਵਿਜੈ ਕੁਮਾਰ,ਇੰਜੀ: ਗੁਰਮੁੱਖ ਸਿੰਘ,ਸੇਵਾ ਮੁਕਤ ਸੁਪਰਡੈਂਟ ਨਿਰਮਲ ਸਿੰਘ ਅਨੰਦ,ਹਰਵਿੰਦਰ ਸਿੰਘ ਜੋਸਨ,ਸੁਖਦੇਵ ਸਿੰਘ ਢਿੱਲੋਂ ਅਤੇ ਯੂਨੀਅਨਾਂ ਦੇ ਆਗੂ ਮੁਨੀਸ਼ ਕੁਮਾਰ,ਗੁਰਵੇਲ ਸਿੰਘ ਸੇਖੋਂ, ਰਾਜਮਹਿੰਦਰ ਸਿੰਘ ਮਜੀਠਾ,ਗੁਰਦਿਆਲ ਮੁਹਾਵਾ,ਨਿਸ਼ਾਨ ਸਿੰਘ ਰੰਧਾਵਾ,ਰਕੇਸ਼ ਕੁਮਾਰ ਬਾਬੋਵਾਲ,ਵਿਜੈ ਕੁਮਾਰ,ਸੁਖਬੀਰ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS