ਬਟਾਲਾ 23 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ )
* ਅੱਜ ਸ਼ਹੀਦ ਮੇਜਰ ਵਜਿੰਦਰ ਸਿੰਘ ਸ਼ਾਹੀ ਸਰਕਾਰੀ ਹਾਈ ਸਮਾਰਟ ਸਕੂਲ ਗਿੱਲਾਵਾਲੀ ( ਕਿਲਾ ਦਰਸ਼ਨ ਸਿੰਘ ) ਵਿਖੇ ਸ਼ਹੀਦ ਮੇਜਰ ਵਜਿੰਦਰ ਸਿੰਘ ਦੀ ਬਰਸੀ ਮੌਕੇ ਸ਼ਹੀਦ ਦੇ ਵੱਡੇ ਭਰਾ ਕਰਨਲ ਜਗਜੀਤ ਸਿੰਘ ਸ਼ਾਹੀ ( ਜੀ.ਓ.ਜੀ. ਹੈੱਡ ਤਹਿਸੀਲ ਬਟਾਲਾ ) ਵੱਲੋਂ ਸਕੂਲ ਵਿੱਚ ਪੜ੍ਹਾਈ ਵਿੱਚ ਹੋਏ ਸੁਧਾਰ ਕਰਕੇ ਸਕੂਲ ਦੀਆ ਪ੍ਰਤਿਯੋਗਤਾ ਪ੍ਰੀਖਿਆਵਾਂ ਵਿੱਚ ਵਜ਼ੀਫ਼ੇ ਪ੍ਰਾਪਤ ਕਰਨ ਵਾਲੇ 05 ਵਿਦਿਆਰਥੀਆਂ ਨੂੰ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਇਸ ਮੌਕੇ ਐਨ.ਟੀ.ਐਸ.ਈ. ਟੈਸਟ ਕਲੀਅਰ ਕਰਨ ਵਾਲੇ ਤੇਜਬੀਰ ਸਿੰਘ ਨੂੰ 5100 ਸੌ ਰੁਪਏ ਜਦਕਿ ਐਨ.ਐਮ.ਐਮ.ਐਸ. ਟੈਸਟ ਕਲੀਅਰ ਕਰਨ ਵਾਲੇ ਵਾਲੀ ਵਿਦਿਆਰਥਣ ਸਹਿਜਪ੍ਰੀਤ ਕੌਰ ਅਤੇ ਪੀ. ਐਸ.ਟੀ.ਐਸ.ਈ.ਟੈਸਟ ਕਲੀਅਰ ਕਰਨ ਵਾਲੇ ਵਿਦਿਆਰਥੀ ਹਰਨੂਰ , ਅਰਪਿਤ ਅਤੇ ਗਗਨਪ੍ਰੀਤ ਕੌਰ ਨੂੰ ਪ੍ਰਤੀ ਵਿਦਿਆਰਥੀ 2100 ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ
ਉਹ ਹਰ ਸਾਲ ਆਪਣੇ ਸ਼ਹੀਦ ਭਰਾ ਦੀ ਬਰਸੀ ਨੂੰ ਆਪਣੇ ਪਿੰਡ ਦੇ ਇਸ ਸਕੂਲ ਵਿੱਚ ਪ੍ਰਤਿਯੋਗਤਾ ਪਰੀਖਿਆਵਾਂ ਪਾਸ ਕਰ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਿਆ ਕਰਨਗੇ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਸ਼ਹੀਦ ਪਰਿਵਾਰ ਵੱਲੋਂ ਬੱਚਿਆਂ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੇ ਐਨ.ਟੀ.ਐਸ.ਈ.,ਐਨ.ਐਮ.ਐਮ.ਐਸ., ਪੀ.ਐਸ.ਟੀ.ਐਸ.ਈ.ਟੈਸਟ ਕਲੀਅਰ ਕਰਨ ਬੱਚਿਆ ਨੂੰ ਹੈੱਡ ਮਾਸਟਰ ਜਸਵਿੰਦਰ ਸਿੰਘ ਭੁੱਲਰ ਅਤੇ ਸਟਾਫ਼ ਵੱਲੋਂ ਯੋਜਨਾਬੰਦ ਤਰੀਕੇ ਨਾਲ ਮਿਹਨਤ ਕਰਵਾਈ ਹੈ। ਉਨ੍ਹਾ ਦੱਸਿਆ ਕਿ ਤੇਜਬੀਰ ਸਿੰਘ ਇੱਕਲੋਤਾ ਅਜਿਹਾ ਵਿਦਿਆਰਥੀ ਹੈ ਜਿਸ ਨੇ ਗੁਆਂਢੀ ਪੰਜ ਜਿੱਲ੍ਹਿਆਂ ਵਿੱਚੋਂ ਐਨ.ਟੀ.ਐਸ.ਈ ਟੈਸਟ ਪਾਸ ਕਰਕੇ ਆਪਣੇ ਅਧਿਆਪਕਾਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਹੈੱਡਮਾਸਟਰ ਜਸਵਿੰਦਰ ਸਿੰਘ ਭੁੱਲਰ ਨੇ ਪਿਛਲੇ ਡੇਢ ਸਾਲ ਵਿੱਚ ਵਿਦਿਆਰਥੀਆ ਦੀ ਗਿਣਤੀ ਵਿਚ 78% ਹੋਏ ਵਾਧੇ ਅਤੇ ਸਕੂਲ ਦੀ ਬਿਲਡਿੰਗ ਅਤੇ ਦਿੱਖ ਸੁਧਾਰਨ ਦੇ ਵੱਲੋਂ ਆਏ ਪਤਵੰਤਿਆ ਨੂੰ ਦੱਸਿਆ। ਇਸ ਮੋਕੇ ਸਰਪੰਚ ਹਰਬਲਦੇਵ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਐਸ. ਐਮ. ਸੀ. ਚੇਅਰਮੈਨ ਹਰਮੀਤ ਸਿੰਘ , ਜੀ.ਓ.ਜੀ . ਮੈਬਰ ਅਤੇ ਸਟਾਫ਼ ਹਾਜ਼ਰ ਸਨ।*
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS