ਸਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣਾ ਸਮੇਂ ਦੀ ਲੋੜ- ਪ੍ਰਧਾਨ ਗੁਰਮੀਤ ਬੱਲ
ਅੰਮ੍ਰਿਤਸਰ,28 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਪਿੰਡ ਬੱਲਪੁਰੀਆਂ ਵਿਖੇ ਲੋਕ ਭਲਾਈ ਸੰਸਥਾ (ਰਜਿ) ਵੱਲੋਂ ਅੱਜ ਸ਼ਹੀਦੇ ਆਜ਼ਮ ਸ੍ਰ ਭਗਤ ਸਿੰਘ ਦਾ ਜਨਮ ਦਿਹਾੜਾ ਸੰਸਥਾ ਦੇ ਪ੍ਰਧਾਨ ਗੁਰਮੀਤ ਸਿੰਘ ਬੱਲ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰ ਬੱਲ ਨੇ ਕਿਹਾ ਸ਼ਹੀਦੇ ਆਜ਼ਮ ਸ੍ਰ ਭਗਤ ਸਿੰਘ ਦੀ ਮਹਾਨ ਕੁਰਬਾਨੀ ਸਦਕਾ ਅੱਜ ਅਸੀਂ ਦੇਸ਼ ਵਿੱਚ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ,ਪਰ ਦੁੱਖ ਨਾਲ ਕਹਿਣਾ ਪੈਂਦਾ ਹੈ ਕਿ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਦੇਸ਼ ਭਗਤਾਂ ਦਾ ਜੋ ਸੁਪਨਾ ਸੀ ਉਹ ਅੱਜ ਵੀ ਅਧੂਰਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ ਦੇ ਬਹੁਤ ਗਿਣਤੀ ਲੋਕ
ਜ਼ਿੰਦਗੀ ਜਿੳੂਣ ਲਈ ਮੁਢਲੀ ਜ਼ਰੂਰਤ ਕੁੱਲੀ,ਗੁੱਲੀ ਤੇ ਜੁੱਲੀ ਦੀ ਸਹੂਲਤ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਸਮਾਜਿਕ, ਰਾਜਨੀਤਕ ਅਤੇ ਆਰਥਿਕ ਗੁਲਾਮੀ ਵਿੱਚ ਜੀਅ ਰਹੇ ਹਨ। ਪ੍ਰਧਾਨ ਸ੍ਰ ਬੱਲ ਨੇ ਕਿਹਾ ਕਿ ਦੇਸ਼ ਦੇ ਭ੍ਰਿਸਟ ਰਾਜਨੀਤਕ ਢਾਂਚੇ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਨਾ ਸਿਰਜ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਅੱਜ ਸਮੇਂ ਦੀ ਲੋੜ ਹੈ ਅਸੀਂ ਜਾਗਰੂਕ ਹੋਈਏ ਤਾਂ ਜੋ ਸ਼ਹੀਦੇ ਆਜ਼ਮ ਸ੍ਰ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਿਆ ਜਾ ਸਕੇ।
ਫੋਟੋ ਕੈਪਸਨ:ਪਿੰਡ ਬੱਲਪੁਰੀਆਂ ਵਿਖੇ ਲੋਕ ਭਲਾਈ ਸੰਸਥਾ ਰਜਿ: ਦੇ ਮੈਂਬਰ ਸ਼ਹੀਦੇ ਆਜ਼ਮ ਸ੍ਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਂਦੇ ਹੋਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS