ਅੰਮ੍ਰਿਤਸਰ,2 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਹਰ ਸਾਲ ਸਕੂਲਾਂ ਵਿੱਚੋ ਬੱਚਿਆਂ ਕੋਲੋ ਧਾਰਮਿਕ ਪ੍ਰੀਖਿਆ ਲਈ ਜਾਦੀ ਹੈ।ਇਸ ਸਾਲ ਸੰਨ 2021 ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਿੱਚ ਧਾਰਮਿਕ ਪ੍ਰੀਖਿਆ 2021 ਸਬੰਧੀ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਤੇ ਭਾਈ ਦਿਲਬਾਗ ਸਿੰਘ ਭੰਗਾਲੀ ਵੱਲੋਂ ਕੀਤਾ ਗਿਆ ਜੋ ਕੇ ਪਿਛਲੀ ਦਿਨੀ ਵੱਖ ਵੱਖ ਸਕੂਲਾਂ ਵਿੱਚ ਪਹੁੰਚੇ ਤੇ ਬੱਚਿਆਂ ਦੇ ਧਾਰਮਿਕ ਪ੍ਰੀਖਿਆ ਦੇ ਫਾਰਮ ਭਰੇ ਜਿਵੇ ਖਾਲਸਾ ਕਾਲਜ ਚਵਿੰਡਾ ਦੇਵੀ, ਪੈਰਾਡਾਈਜ਼ ਪਬਲਿਕ
ਸਕੂਲ ਟਾਹਲੀ ਸਾਹਿਬ , ਸ਼ਾਈਨਿੰਗ ਸਟਾਰ ਇੰਟਰਨੈਸ਼ਨਲ ਸਕੂਲ ਸਰਹਾਲਾ,ਪੈਡਾਗੋਜੀ ਪਬਲਿਕ ਸਕੂਲ ਢੱਡੇ.ਗੁਰੂ ਨਾਨਕ ਸਕੂਲ ਮਜੀਠਾ,ਪਵਿੱਤਰ ਸੀਨੀਅਰ ਸੈਕੰਡਰੀ ਸਕੂਲ ਜੈਠੂਵਾਲ,ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਬਦਾਲ,ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੰਕੈਡਰੀ ਸਕੂਲ ਗੋਪਾਲਪੁਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਚਵਿੰਡਾ ਦੇਵੀ .ਸ਼੍ਰੀ ਗੁਰੂ ਰਾਮਦਾਸ ਅਕੈਡਮੀ ਰਿਆਲੀ.ਦਸਮੇਸ ਸਕੂਲ ਪਾਰੋਵਾਲ. ਰੇਅ ਵਨ ਇੰਟਰਨੈਸ਼ਨਲ ਸਕੂਲ ਹਰੀਆ ਆਦਿ ਵੱਖ ਵੱਖ ਸਕੂਲਾ ਦੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਮੌਕੇ
ਭਾਈ ਮਨਦੀਪ ਸਿੰਘ ਅਬਦਾਲ ,ਭਾਈ ਦਿਲਬਾਗ ਸਿੰਘ ਭੰਗਾਲੀ ,ਭਾਈ ਗੁਰਵਿੰਦਰ ਸਿੰਘ ਭੰਗਵਾ
ਭਾਈ ਜੋਗਾ ਸਿੰਘ ਭਾਗੋਵਾਲ ,ਭਾਈ ਸੁਖਜਿੰਦਰ ਸਿੰਘ ,ਭਾਈ ਕੁਲਵੰਤ ਸਿੰਘ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
. तीन दिवसीय ज्योतिष शिविर का हुआ आयोजन - ब्रह्मांड में ज्योतिष शास्त्र के बिना ग्रह-नक्षत्रों की गणना नहीं की जा सकती- डॉ राम नार...
-
लगतार कई दिनों से हो रही बारिश व कहीं कहीं पड़ रहे ओलों से किशन बहुत चिंतित नजर आ रहा था, आज शुबह से ही खिली धूप से किसानों के चेहरे की मुस्...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
देवरिया जिला के भटनी ग्राम सवरेजी हुआ मे कंबल वितरण ठंडक का प्रभाव देखते हुए ग्राम सभा सवरेजी जी में कंबल वितरण का आयोजन किया गया जिसमें गर...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
राष्ट्रीय स्वयंसेवक संघ द्वारा आयोजित भारतीय नव वर्ष कार्यक्रम को संबोधित करते हुए सह प्रांत प्रचारक आदरणीय श्री रमेश जी उपस्थित माननी...

COMMENTS