ਮੈਡਮ ਸਰੋਜ ਪ੍ਰਧਾਨ ਅਤੇ ਰਜਨੀ ਸ਼ਰਮਾ ਜਨਰਲ ਸਕੱਤਰ ਚੁਣੇ ਗਏ
ਅੰਮ੍ਰਿਤਸਰ,9 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਦੇ ਸਥਾਨਿਕ ਦਫਤਰ ਅੰਮ੍ਰਿਤਸਰ ਵਿਖੇ ਵੱਖ ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾ ਰਹੀਆਂ ਕਰਮਚਾਰਣਾਂ ਦੀ ਇਕ ਭਾਰੀ ਇਕੱਤਰਤਾ ਹੋਈ।ਜਿਸ ਵਿੱਚ ਕਰਮਚਾਰਣਾਂ ਨੂੰ ਦਰਪੇਸ਼ ਮੁਸ਼ਕਲਾਂ ਸੰਬੰਧੀ ਖੁੱਲ ਕੇ ਵਿਚਾਰ ਚਰਚਾ ਕਰਨ ਉਪਰੰਤ ਮੁਸ਼ਕਲਾਂ ਦੇ ਨਿਪਟਾਰੇ ਲਈ ਮਹਿਲਾ ਵਿੰਗ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਸਮੂੰਹ ਹਾਊਸ ਦੀ ਸਹਿਮਤੀ ਨਾਲ ਮੀਟਿੰਗ ਵਿੱਚ ਉਚੇਚੇ ਤੌਰ ਤੇ ਪਹੁੰਚੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਦੀ ਸਰਪ੍ਰਸਤੀ ਵਿੱਚ ਜਲ ਸਰੋਤ ਵਿਭਾਗ ਮਹਿਲਾ ਵਿੰਗ ਦਾ ਗਠਿਨ ਕੀਤਾ ਗਿਆ।ਜਿਸ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਸਰੋਜ ਸ਼ਰਮਾ,ਸੀਨੀਅਰ ਮੀਤ ਪ੍ਰਧਾਨ ਮਨਦੀਪ ਕੌਰ,ਮੀਤ ਪ੍ਰਧਾਨ ਮਨੀਸ਼ਾ,ਜਨਰਲ ਸਕੱਤਰ ਰਜਨੀ ਸ਼ਰਮਾ,ਸਕੱਤਰ ਮਧੂ ਬਾਲਾ,ਸਕੱਤਰ
ਰੁਪਿੰਦਰ ਕੌਰ,ਖਜਾਨਚੀ ਜਗਬਿੰਦਰ ਕੌਰ,ਸਹਾਇਕ ਖਜਾਨਚੀ ਮਨਦੀਪ ਕੌਰ,ਪ੍ਰੈਸ ਸਕੱਤਰ ਰਜਨੀ ਪ੍ਰਭਾ,ਜੁਆਇੰਟ ਸਕੱਤਰ ਪਲਕ ਸ਼ਰਮਾ ਅਤੇ ਸਰਬਜੀਤ ਕੌਰ ਚੁਣੇ ਗਏ ਹਨ।ਇਸ ਮੌਕੇ ਫੈਡਰੇਸ਼ਨ ਆਗੂ ਜੋਗਿੰਦਰ ਸਿੰਘ ਨੇ ਨਵ ਨਿਯੁਕਤ ਅਹੁਦੇਦਾਰ ਬੀਬੀਆਂ ਦੇ ਇਸ ਹੌਂਸਲੇ ਅਤੇ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਵਿਭਾਗੀ ਵਿੱਚ ਕਿਸੇ ਵੀ ਬੀਬੀ ਦੀ ਮੁਸ਼ਕਲ ਦਾ ਉਚ ਅਧਿਕਾਰੀਆਂ ਨੂੰ ਮਿਲ ਕੇ ਖੁਦ ਨਿਪਟਾਰਾ ਕਰਨ ਜੇਕਰ ਫਿਰ ਵੀ ਉਨ੍ਹਾਂ ਨੂੰ ਕਿਤੇ ਮੁਸ਼ਕਲ ਆਉਂਦੀ ਹੈ ਤਾਂ ਸਾਡੀ ਫੈਡਰੇਸ਼ਨ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜੇਗੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS