ਅੰਮ੍ਰਿਤਸਰ ,15 ਸਤੰਬਰ( ਵਿੱਕੀ /ਪੱਡਾ /ਜਸਬੀਰ ਸਿੰਘ)
ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦੇ ਇਕ ਸਾਲ ਪੂਰੇ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਇਹ ਦਿਨ ਰੋਸ ਵਜੋ ਮਨਾਉਣ ਅਤੇ ਸੰਸਦ ਵੱਲ ਨੂੰ ਮਾਰਚ ਕਰਨ ਦਾ ਫੈਸਲਾ ਲਿਆ ਗਿਆ ਹੈ| ਜਿਸਦੇ ਤਹਿਤ ਅੱਜ ਸਾਬਕਾ ਵਿਧਾਇਕ ਤੇ ਕੈਬਿਨੇਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਹਲਕਾ ਅਟਾਰੀ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ,ਆਮ ਲੋਕਾਂ ਤੇ ਵਰਕਰਾਂ ਨੂੰ ਇਸ ਰੋਸ ਮਾਰਚ ਲਈ ਲਾਮਬੰਦ ਕੀਤਾ |ਇਸ ਮੌਕੇ ਤੇ ਸਾਬਕਾ ਕੈਬਿਨੇਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਇਹ ਕਾਲੇ ਖੇਤੀ ਕਾਨੂੰਨਾਂ ਨੂੰ
ਲਾਗੂ ਹੋਇਆ ਇਕ ਸਾਲ ਹੋ ਗਿਆ ਹੈ ਤੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਇੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਦੇ ਡਟੇ ਹੋਏ ਹਨ | ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਹਰ ਪੱਖ ਤੋਂ ਓਹਨਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ |ਕੇਂਦਰ ਦੀ ਗੂੰਗੀ ਬੋਲੀ ਸਰਕਾਰ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚਾਉਣ ਲਈ 17 ਸਤੰਬਰ ਨੂੰ ਅਕਾਲੀ ਦਲ ਵਲੋਂ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕੀਤਾ ਜਾਵੇਗਾ| ਇਸ ਮੌਕੇ ਤੇ ਕਰਮ ਸਿੰਘ ਗਿੱਲ ਜੇਠੂਵਾਲ ਪ੍ਰਧਾਨ ,ਗੱਜਣ ਸਿੰਘ ਜੇਠੂਵਾਲ , ਦੀਪਿੰਦਰ ਸਿੰਘ, ਬਲਵਿੰਦਰ ਸਿੰਘ ਯੋਧਪੁਰੀ ,ਸੁਖਬੀਰ ਸਿੰਘ ਗਿੱਲ,ਸੋਖਲ ਜੇਠੂਵਾਲ ,ਦੇਸ਼ ਰਾਜ ਮਲੂਵਾਲ ,ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ |
ਕੈਪਸਨ 17 ਸਤੰਬਰ ਦੇ ਸੰਸਦ ਭਵਨ ਰੋਸ ਮਾਰਚ ਸੰਬੰਧੀ ਵੱਖ ਵੱਖ ਪਿੰਡਾਂ ਚ ਲੋਕਾਂ ਨੂੰ ਲਾਮਬੰਦ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਤੇ ਹੋਰ
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS