Pragati Media Group में JOIN होकर हर ख़बर से रहे अवगत .

ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਪੁਰਸਕਾਰ ਵੰਡ ਸਮਾਰੋਹ ਆਯੋਜਿਤ

SHARE:

ਗੁਰਦਾਸਪੁਰ ਦੇ ਪੰਜ ਅਧਿਆਪਕ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਗੁਰਦਾਸਪੁਰ 5 ਸਤੰਬਰ (ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ /ਜਸਬੀਰ ਸਿੰਘ) ਅੱਜ ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਵਿੱਚ ਬਿਹਤਰੀਨ ਸੇਵਾਵਾਂ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਪੰਜ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਸਿੱਖਿਆ ਵਿਭਾਗ ਪੰਜਾਬ ਵੱਲੋਂ ਵਰਚੁਅਲ ਕੰਮ ਆਫਲਾਈਨ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਗੁਰਦਾਸਪੁਰ ਦੇ ਪੰਜ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਆਨਲਾਈਨ ਵਰਚੁਅਲ ਪ੍ਰੋਗਰਾਮ ਦੁਆਰਾ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ । ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ
ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮਦਨ ਲਾਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਲਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪੰਜ ਅਧਿਆਪਕ ਸੁਰਿੰਦਰ ਮੋਹਨ ਪੰਜਾਬੀ ਮਾਸਟਰ ਚੌਧਰੀ ਜੈਮੁਨੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ,ਪ੍ਰਿੰਸੀਪਲ ਰਜਨੀ ਬਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ੍ਰੀ ਹਰਗੋਬਿੰਦਪੁਰ , ਸੁਖਬੀਰ ਕੌਰ ਈਟੀਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਹਰਦੋਬਥਵਾਲਾ ,ਰਜਿੰਦਰਪਾਲ ਕੌਰ ਈਟੀਟੀ ਅਧਿਆਪਕਾਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੁਕਰਪੁਰਾ ,ਜੀਤ ਰਾਜ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਚੌਂਤਾ ਨੂੰ ਸਿੱਖਿਆ ਵਿਭਾਗ ਵਿੱਚ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੇ ਆਪਣੇ ਮਨ ਦੀ ਖੁਸ਼ੀ ਜ਼ਾਹਿਰ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਦਾ ਵਿਸ਼ਵਾਸ ਪ੍ਰਗਟਾਇਆ।ਇੱਥੇ ਇਹ ਜ਼ਿਕਰਯੋਗ ਹੈ ਕਿ ਆਨਲਾਈਨ ਸਮਾਗਮ ਹੋਣ ਕਰਕੇ ਸਿੱਖਿਆ ਵਿਭਾਗ ਵੱਲੋਂ ਇਕ ਦਿਨ ਪਹਿਲਾਂ ਹੀ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਵਿੱਚ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਪਹੁੰਚਾ ਦਿੱਤੇ ਗਏ ਸਨ ਜਿਨ੍ਹਾਂ ਨੂੰ ਜਿਲ੍ਹੇ ਵਿੱਚ ਆਨਲਾਈਨ ਹੋ ਰਹੇ ਸਮਾਗਮ ਵਿੱਚ ਸਿੱਖਿਆ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਭੇਟ ਕੀਤੇ ਗਏ ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਗੁਪਤਾ ,ਪ੍ਰਿੰਸੀਪਲ ਰਾਜਵਿੰਦਰ ਕੌਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਸਹਾਇਕ ਮੀਡੀਆ ਕੋਆਰਡੀਨੇਟਰ ਜਸਪਿੰਦਰ ਸਿੰਘ ਡੀ ਈ ਓ ਦਫਤਰ ਤੋਂ ਜਨਕ ਰਾਜ ,ਗੁਰਜੀਤ ਸਿੰਘ ,ਜਸਬੀਰ ਕੁਮਾਰ ,ਵੋਕੇਸ਼ਨਲ ਕੋਆਰਡੀਨੇਟਰ ਪ੍ਰਦੀਪ ਅਰੋੜਾ ਆਦਿ ਹਾਜ਼ਰ ਸਨ

COMMENTS

नाम

05,65,19,26,21,222,27,10,30,1260,59,608,60,2,61,3,62,5,63,1,64,3,65,2,66,2,70,214,72,2,प्रगति मीडिया न्यूज़ उत्तर प्रदेशउत्तर प्रदेश,1,फिटनस,8,andra,5,Big Story,32,Bihar,71,Bollywood,7,Breaking News,21,business,6,Chhattisgarh,153,coronavirus,141,crime,22,Delhi,24,education,11,food news,6,Gadgets,1,Gujarat,80,haryana,28,himachal pradesh,504,jaunpur,557,Jharkhand,997,jyotish,16,law,1,Lockdown,201,madhya pradesh,468,maharastra,129,New Delhi,24,News,52,poem,1,politics,21,Pragati Media,3542,punjab,1075,rajasthan,349,Real story,2,Religion,11,tecnology,10,Uttar Pradesh,1200,Uttrakhand,40,West Bengal,2,
ltr
item
Pragati Media : भ्रष्ट व भ्रस्टाचार को रोकने की पहल: ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਪੁਰਸਕਾਰ ਵੰਡ ਸਮਾਰੋਹ ਆਯੋਜਿਤ
ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਪੁਰਸਕਾਰ ਵੰਡ ਸਮਾਰੋਹ ਆਯੋਜਿਤ
https://1.bp.blogspot.com/-ThojkDy02B8/YTSYRRQDe5I/AAAAAAAABzQ/dCW6WFLEQLgcHZg3k7GzIafc3k06klM3ACLcBGAsYHQ/s0/IMG-20210905-WA0013.jpg
https://1.bp.blogspot.com/-ThojkDy02B8/YTSYRRQDe5I/AAAAAAAABzQ/dCW6WFLEQLgcHZg3k7GzIafc3k06klM3ACLcBGAsYHQ/s72-c/IMG-20210905-WA0013.jpg
Pragati Media : भ्रष्ट व भ्रस्टाचार को रोकने की पहल
https://www.pragatimedia.org/2021/09/blog-post_5.html
https://www.pragatimedia.org/
https://www.pragatimedia.org/
https://www.pragatimedia.org/2021/09/blog-post_5.html
true
7652808033801587123
UTF-8
Loaded All Posts Not found any posts VIEW ALL Read This News Reply Cancel reply Delete By Home PAGES POSTS View All RECOMMENDED FOR YOU LABEL ARCHIVE SEARCH ALL POSTS Not found any post match with your request Back Home Sunday Monday Tuesday Wednesday Thursday Friday Saturday Sun Mon Tue Wed Thu Fri Sat January February March April May June July August September October November December Jan Feb Mar Apr May Jun Jul Aug Sep Oct Nov Dec just now 1 minute ago $$1$$ minutes ago 1 hour ago $$1$$ hours ago Yesterday $$1$$ days ago $$1$$ weeks ago more than 5 weeks ago Followers Follow THIS PREMIUM CONTENT IS LOCKED STEP 1: Share. STEP 2: Click the link you shared to unlock Copy All Code Select All Code All codes were copied to your clipboard Can not copy the codes / texts, please press [CTRL]+[C] (or CMD+C with Mac) to copy