ਗੁਰਦਾਸਪੁਰ 17 ਸਤੰਬਰ (ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ )
ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁਖੀਆਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜ੍ਹੀ ਦੇ ਤਹਿਤ ਅੱਜ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਬਲਾਕ ਕਾਦੀਆਂ 2 ਅਤੇ ਸ੍ਰੀ ਹਰਗੋਬਿੰਦਪੁਰ ਦੇ ਸਮੂਹ ਸਕੂਲ ਮੁਖੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ
ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ।ਇਸ ਦੌਰਾਨ ਬੀ.ਐਨ. ਓ.ਕਾਦੀਆਂ 2 ਮਨਪ੍ਰੀਤ ਸਿੰਘ ਅਤੇ ਬੀ.ਐਨ.ਓ. ਸ੍ਰੀਹਰਗੋਬਿੰਦਪੁਰ ਰਾਮ ਲਾਲ ਵੱਲੋਂ ਬਲਾਕ ਪੱਧਰ ਤੇ ਨੈਸ ਸ਼ੀਟਾਂ ਦਾ ਅੰਕੜਾ ਮੁਲੰਕਣ ਕੀਤਾ। ਇਸ ਮੌਕੇ ਡੀ.ਐਸ.ਐਮ. ਮਨਜੀਤ ਸਿੰਘ ਸੰਧੂ ਵੱਲੋਂ ਹਾਜ਼ਰ ਸਕੂਲ ਮੁਖੀਆਂ ਨਾਲ ਸਮਾਰਟ ਸਕੂਲ ਪੈਰਾਮੀਟਰ ਸਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ ਅਤੇ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਜਾ ਰਹੀਆਂ ਗ੍ਰਾਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਿੱਖਿਆ ਸੁਧਾਰ ਟੀਮ ਟੀਮ ਇੰਚਾਰਜ ਸੁਰਿੰਦਰ ਕੁਮਾਰ , ਟੀਮ ਮੈਂਬਰ ਕਮਲਜੀਤ ਜਰੇਵਾਲ , ਦਲਜੀਤ ਸਿੰਘ , ਨਵਦੀਪ ਸ਼ਰਮਾ , ਮੀਡੀਆ ਕੋਆਰਡੀਨੇਟਰ ਗੁਰਦਾਸਪੁਰ ਗਗਨਦੀਪ ਸਿੰਘ, ਡੀ.ਐਮ. ਗਣਿਤ ਗੁਰਨਾਮ ਸਿੰਘ, ਡੀ.ਐਮ. ਨਰਿੰਦਰ ਸਿੰਘ , ਪ੍ਰਿੰਸੀਪਲ ਲਖਵਿੰਦਰ ਸਿੰਘ , ਵਰਪਾਲ ਕੌਰ , ਸੁਨੀਤਾ ਸ਼ਰਮਾ , ਬੀ.ਐਮ. ਸੰਸਾਰ ਸਿੰਘ , ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...

COMMENTS