ਗੁਰਦਾਸਪੁਰ 15 ਸਤੰਬਰ (ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ /ਜਸਬੀਰ ਸਿੰਘ)
ਨੈਸ਼ਨਲ ਅਚੀਵਮੈਂਟ ਸਰਵੇ ਦੀ ਸਫ਼ਲਤਾ ਲਈ ਜਿੱਥੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ ਉੱਥੇ ਰਿਟਾਇਰਡ ਸਿੱਖਿਆ ਅਧਿਕਾਰੀਆਂ ਵੱਲੋਂ ਵੀ ਅਧਿਆਪਕਾਂ ਤੇ ਬੱਚਿਆਂ ਨਾਲ ਸੰਪਰਕ ਕਰਕੇ ਯੋਜਨਾਬੰਦ ਤਰੀਕੇ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬੀਤੇ ਦਿਨ ਰਿਟਾਇਰਡ ਡੀ.ਈ.ਓ. ਗੁਰਦਾਸਪੁਰ ਵਿਨੋਦ ਕੁਮਾਰ ਮੱਤਰੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਦੇ ਚੱਲ ਰਹੇ ਨੈਸ ਸੰਬੰਧੀ ਸੈਮੀਨਾਰ ਵਿੱਚ ਪਹੁੰਚ ਕੇ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ
ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਸਦਕਾ ਪੰਜਾਬ ਪੀ.ਜੀ.ਆਈ. ਵਿੱਚ ਅੱਵਲ ਰਿਹਾ ਹੈ ਅਤੇ ਹੁਣ ਨੈਸ ਵਿੱਚ ਗੁਣਾਤਮਕ ਪੱਖੋਂ ਅੱਵਲ ਰਹਿਣ ਲਈ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਯੋਜਨਾਬੰਦ ਤਰੀਕੇ ਨਾਲ ਮਿਹਨਤ ਕਰਵਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਨੂੰ ਓ.ਐਮ.ਆਰ. ਸ਼ੀਟ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਡੀ.ਈ.ਓ. ਸੈਕੰ : ਹਰਪਾਲ ਸਿੰਘ ਵੱਲੋਂ ਰਿਟਾਇਰਡ ਸਿੱਖਿਆ ਅਧਿਕਾਰੀਆਂ ਵੱਲੋਂ ਅਜਿਹੀਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਆਸ ਪ੍ਰਗਟਾਈ ਕਿ ਪੰਜਾਬ ਨੈਸ ਵਿੱਚ ਵੀ ਅੱਵਲ ਰਹੇਗਾ। ਉਨ੍ਹਾਂ ਅਧਿਆਪਕਾਂ ਨੂੰ ਨੈਸ ਲਈ ਸ਼ੁਭ ਇੱਛਾਵਾਂ ਦਿੱਤੀਆਂ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS