ਕਾਦੀਆਂ 18 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ)
ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁਖੀਆਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜ੍ਹੀ ਦੇ ਤਹਿਤ ਅੱਜ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਬਲਾਕ ਕਾਦੀਆਂ 1 ਦੇ ਸਮੂਹ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ
ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ।ਇਸ ਦੌਰਾਨ ਬੀ.ਐਨ. ਓ.ਕਾਦੀਆਂ 1 ਵਿਜੈ ਕੁਮਾਰ ਵੱਲੋਂ ਬਲਾਕ ਪੱਧਰ ਤੇ ਨੈਸ ਸ਼ੀਟਾਂ ਦਾ ਅੰਕੜਾ ਮੁਲੰਕਣ ਕੀਤਾ। ਪ੍ਰਿੰਸੀਪਲ ਅਮਰਜੀਤ ਸਿੰਘ ਭਾਟੀਆ ਵੱਲੋਂ ਵਿਸ਼ਵਾਸ ਦਵਾਇਆ ਕਿ ਨੈਸ ਵਿੱਚ ਅੱਵਲ ਰਹਿਣ ਲਈ ਅਧਿਆਪਕ ਹਰ ਪੱਖੋਂ ਮਿਹਨਤ ਕਰਕੇ ਪੰਜਾਬ ਨੂੰ ਗੁਣਾਤਮਕ ਸਿੱਖਿਆ ਪੱਖੋਂ ਨੰਬਰ 1 ਬਣਾਉਣਗੇ। ਇਸ ਮੌਕੇ ਸਿੱਖਿਆ ਸੁਧਾਰ ਟੀਮ ਟੀਮ ਇੰਚਾਰਜ ਸੁਰਿੰਦਰ ਕੁਮਾਰ , ਟੀਮ ਮੈਂਬਰ ਕਮਲਜੀਤ ਜਰੇਵਾਲ , ਦਲਜੀਤ ਸਿੰਘ , ਨਵਦੀਪ ਸ਼ਰਮਾ , ਮੀਡੀਆ ਕੋਆਰਡੀਨੇਟਰ ਗੁਰਦਾਸਪੁਰ ਗਗਨਦੀਪ ਸਿੰਘ, ਡੀ.ਐਮ. ਗਣਿਤ ਗੁਰਨਾਮ ਸਿੰਘ, ਡੀ.ਐਮ. ਗੁਰਵਿੰਦਰ ਸਿੰਘ , ਪ੍ਰਿੰਸੀਪਲ ਅਮਰਜੀਤ ਸਿੰਘ ਭਾਟੀਆ , ਰਾਕੇਸ਼ ਕੁਮਾਰ , ਕੰਵਲਜੀਤ ਕੌਰ , ਲਖਵਿੰਦਰ ਸਿੰਘ , ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...

COMMENTS