ਅੰਮ੍ਰਿਤਸਰ,21 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਅੱਜ ਕਸਬਾ ਪਾਖਰਪੁਰਾ ਵਿਖੇ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਏਰੀਆ ਜੈਂਤੀਪੁਰ ਦੀ ਮੀਟਿੰਗ ਕਾਮਰੇਡ ਮਦਨਜੀਤ ਸਿੰਘ ਕਾਦਰਾਬਾਦ ਅਤੇ ਕਾਮਰੇਡ ਪਰੇਮ ਸਿੰਘ ਪਾਖਰਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਗਰੀਬ ਜਨਤਾ ਦੀ ਨਹੀਂ ਕੁਰਸੀ ਦੀ ਲੜਾਈ ਲੜ ਰਹੀ ਹੈ। ਇਸ ਦੀ ਪ੍ਰਤੱਖ ਤਸਵੀਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ
ਬਾਅਦ ਦੇਖੀ ਗਈ ਜਦੋਂ ਕਰੀਬ ਅੱਧੀ ਦਰਜਨ ਤੋਂ ਵਧੇਰੇ ਕਾਂਗਰਸੀ ਆਗੂ ਮੁੱਖ ਮੰਤਰੀ ਦੀ ਕੁਰਸੀ ਹਾਸਿਲ ਕਰਨ ਲਈ ਇਕ ਦੂਸਰੇ ਵਿਰੁੱਧ ਠਿੱਬੀਆ ਲਾਉਂਦਿਆਂ ਦੇਖੇ ਗਏ।ਕਾਮਰੇਡ ਬਖਤਪੁਰਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਸੀ ਸੱਤਾ ਦੀ ਲੜਾਈ ਵਿੱਚ ਪੰਜਾਬ ਦੀ ਜਨਤਾ ਨੂੰ ਵੰਡਣ ਦੀ ਥਾਂ ਲੋਕਾਂ ਦੇ ਰੋਟੀ ਕਪੜਾ ਮਕਾਨ ਸਿੱਖਿਆ ਸਿਹਤ ਅਤੇ ਰੋਜ਼ਗਾਰ ਵਰਗੇ ਮੁੱਦਿਆਂ ਦਾ ਸਥਾਈ ਹੱਲ ਕਰੇਂ। ਮੀਟਿੰਗ ਵਿੱਚ ਬਲਬੀਰ ਸਿੰਘ ਸ਼ੇਰਗਿਲ,ਗੁਰਮੀਤ ਸਿੰਘ ਜਿਜੇਆਣੀ, ਜਗਬੀਰ ਸਿੰਘ,ਬਚਨ ਸਿੰਘ,ਦਿਲਬਾਗ ਸਿੰਘ ਅਤੇ ਬੰਟੀ ਰੋੜਾਪਿਡੀ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
Pragati Media
punjab
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS