ਅੰਮ੍ਰਿਤਸਰ,19 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਵਿਨੋਦ ਸ਼ਰਮਾ) - ਬਹੁਜਨ ਸਮਾਜ ਪਾਰਟੀ ਹਲਕਾ ਉੱਤਰੀ ਦੇ ਪ੍ਰਮੁੱਖ ਆਗੂ ਜਤਿੰਦਰ ਸਿੰਘ ਵੱਲੋਂ ਹਲਕੇ ਦੇ ਵੱਖ ਵੱਖ ਵਾਰਡਾਂ ਅਤੇ ਦਲਿਤ ਮੁੱਹਲਿਆ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਸਰਗਰਮੀ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰਨ ਦਾ ਸਿਲਸਿਲਾ ਜ਼ੋਰਾਂ ਤੇ ਜਾਰੀ ਹੈ।ਇਸ ਸੰਬੰਧੀ ਗੱਲਬਾਤ ਕਰਦਿਆਂ ਬਸਪਾ ਆਗੂ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਹਲਕਾ ਉੱਤਰੀ ਦੇ ਹਰੇਕ ਘਰ ਵਿੱਚ ਪਹੁੰਚ ਕਰਕੇ ਉਨ੍ਹਾਂ ਨੂੰ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਦਕਰ ਦੇ ਮਿਸ਼ਨ ਤੋਂ ਜਾਣੂ ਕਰਵਾ ਕੇ ਬਾਬਾ ਸਾਹਿਬ ਵੱਲੋ ਦਿੱਤੇ ਵੋਟ ਦੇ ਅਧਿਕਾਰ ਅਤੇ ਉਸ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਵੋਟ ਦਾ ਸਹੀ ਇਸਤੇਮਾਲ ਕਰਕੇ
ਸਦੀਆਂ ਤੋ ਸਤਾ ਤੋਂ ਦੂਰ ਰਹੇ ਦੇਸ਼ ਦੇ ਬਹੁ-ਗਿਣਤੀ ਦਲਿਤ ਲੋਕ ਵੀ ਅਸੈਂਬਲੀ ਅਤੇ ਪਾਰਲੀਮੈਂਟ ਵਿੱਚ ਭਾਗੀਦਾਰ ਬਣ ਸਕਣ।ਉਨ੍ਹਾਂ ਵੱਲੋ ਵਿਧਾਨ ਸਭਾ ਹਲਕਾ ਉੱਤਰੀ ਤੋਂ ਬਸਪਾ-ਸ੍ਰੋਮਣੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਅਨਿਲ ਜੋਸ਼ੀ ਨਾਲ ਵੀ ਹਲਕੇ ਸੰਬੰਧੀ ਲੰਬੀ ਵਿਚਾਰ ਚਰਚਾ ਕੀਤੀ ਅਤੇ ਹਲਕੇ ਵਿੱਚ ਬਸਪਾ ਦੀ ਮਜਬੂਤ ਸਥਿਤੀ ਤੋ ਜਾਣੂ ਕਰਵਾਉਂਦਿਆਂ ਦਲਿਤ ਭਾਈਚਾਰਿਆਂ ਦੇ ਮੁੱਹਲਿਆ ਵਿੱਚ ਮੀਟਿੰਗਾਂ ਕਰਵਾਉਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ।ਬਹੁਜਨ ਸਮਾਜ ਪਾਰਟੀ ਹਲਕਾ ਉੱਤਰੀ ਦੇ ਪ੍ਰਮੁੱਖ ਆਗੂ ਜਤਿੰਦਰ ਸਿੰਘ ਵੱਲੋਂ ਹਲਕੇ ਦੇ ਵੱਖ ਵੱਖ ਵਾਰਡਾਂ ਅਤੇ ਦਲਿਤ ਮੁਹੱਲਿਆ ਵਿੱਚ ਪਾਰਟੀ ਦੀ ਮਜਬੂਤੀ ਲਈ ਪੂਰੀ ਸਰਗਰਮੀ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰਨ ਦਾ ਸਿਲਸਿਲਾ ਜ਼ੋਰਾਂ ਤੇ ਜਾਰੀ ਹੈ।ਇਸ ਸੰਬੰਧੀ ਗੱਲਬਾਤ ਕਰਦਿਆਂ ਬਸਪਾ ਆਗੂ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਹਲਕਾ ਉੱਤਰੀ ਦੇ ਹਰੇਕ ਘਰ ਵਿੱਚ ਪਹੁੰਚ ਕਰਕੇ ਉਨ੍ਹਾਂ ਨੂੰ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਦਕਰ ਦੇ ਮਿਸ਼ਨ ਤੋਂ ਜਾਣੂ ਕਰਵਾ ਕੇ ਬਾਬਾ ਸਾਹਿਬ ਵੱਲੋ ਦਿੱਤੇ ਵੋਟ ਦੇ ਅਧਿਕਾਰ ਅਤੇ ਉਸ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਵੋਟ ਦਾ ਸਹੀ ਇਸਤੇਮਾਲ ਕਰਕੇ ਸਦੀਆਂ ਤੋ ਸਤਾ ਤੋਂ ਦੂਰ ਰਹੇ ਦੇਸ਼ ਦੇ ਬਹੁ-ਗਿਣਤੀ ਦਲਿਤ ਲੋਕ ਵੀ ਅਸੈਂਬਲੀ ਅਤੇ ਪਾਰਲੀਮੈਂਟ ਵਿੱਚ ਭਾਗੀਦਾਰ ਬਣ ਸਕਣ।ਉਨ੍ਹਾਂ ਵੱਲੋ ਵਿਧਾਨ ਸਭਾ ਹਲਕਾ ਉੱਤਰੀ ਤੋਂ ਬਸਪਾ-ਸ੍ਰੋ਼ਮਣੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਅਨਿਲ ਜੋਸ਼ੀ ਨਾਲ ਵੀ ਹਲਕੇ ਸੰਬੰਧੀ ਲੰਬੀ ਵਿਚਾਰ ਚਰਚਾ ਕੀਤੀ ਅਤੇ ਹਲਕੇ ਵਿੱਚ ਬਸਪਾ ਦੀ ਮਜਬੂਤ ਸਥਿਤੀ ਤੋ ਜਾਣੂ ਕਰਵਾਉਂਦਿਆਂ ਦਲਿਤ ਭਾਈਚਾਰਿਆਂ ਦੇ ਮੁਹੱਲਿਆ ਵਿੱਚ ਮੀਟਿੰਗਾਂ ਕਰਵਾਉਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड मुख्यालय के आस-पास स्थित गांवों में पिछले कुछ दिनों से गुलदारों की सक्रियता की सूचना निरन्तर मिल रही है। ...
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
खबर.....यात्रियों से भरी बस पलटी एक दर्जन से अधिक यात्री हुए घायल बस के पलटते ही मची अफरा तफरी बस की खिडकियो के शीशे तोड कर यात्रियों को बा...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
प्रमोद गुप्ता को उत्तर प्रदेश उद्योग व्यापार प्रतिनिधिमंडल राबर्ट्सगंज नगर के अध्यक्ष पद पर मनोनीत किया गया। सोनभद्र। उत्तर प्रदेश उद्यो...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS