ਅੰਮ੍ਰਿਤਸਰ,16ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) -ਸ੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ੍ਹ ਵੱਲ਼ੋਂ ਐਲਾਨੇ ਗਏ ਉਮੀਦਵਾਰ ਰਾਜ ਕੁਮਾਰ ਗੁਪਤਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਬਸਪਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ।ਹਲਕਾ ਸੁਜਾਨਪੁਰ ਦੇ ਪਿੰਡ ਘੋਹ ਵਿਖੇ ਨਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਚਾਰਜ਼ ਰੋਸ਼ਨ ਭਗਤ ਨੇ ਕਿਹਾ ਕਿ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਸੁਖਬੀਰ ਸਿੰਘ ਬਾਦਲ ਦੀ ਸਮੁੱਚੀ ਰਹਿਨੁਮਾਈ ਹੇਠ ਜ਼ਿਲ੍ਹਾ ਪਠਾਨਕੋਟ ਦੀਆਂ ਤਿੰਨੇ ਸੀਟਾਂ ਜਿੱਤਾ ਕੇ ਅਕਾਲੀ-ਬਸਪਾ ਗਠਜੋੜ੍ਹ ਦੀ ਝੋਲੀ ਵਿੱਚ ਪਾਵਾਂਗੇ।ਜਿਸ ਸੰਬੰਧੀ
ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਬਸਪਾ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਧਰਮ ਪਾਲ ਭਗਤ ਨੇ ਕਿਹਾ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪਿਛਲੀਆਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਵਿੱਚੋਂ ਇਕ ਵੀ ਵਾਅਦਾ ਵਫ਼ਾ ਨਹੀਂ ਹੋਇਆ।ਜਿਸ ਕਰਕੇ ਹਲਕਾ ਸੁਜਾਨਪੁਰ ਦੇ ਵੋਟਰ ਕਾਂਗਰਸ ਨੂੰ ਚਲਦਾ ਕਰਨ ਦਾ ਮਨ ਬਣਾ ਚੁੱਕੇ ਹਨ ਤੇ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਇਸ ਮੌਕੇ 'ਤੇ ਨਵੀਨ ਕੁਮਾਰ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ।ਮੀਟਿੰਗ ਵਿੱਚ ਭੂਰੀ ਸਿੰਘ ਜਨਰਲ ਸਕੱਤਰ,ਰਵਿੰਦਰ ਛੰਨੀ, ਕੁਸ਼ਾਲ ਸਿੰਘ,ਜੋਗਿੰਦਰ ਸਿੰਘ, ਜ਼ੁਲਫੀ ਰਾਮ,ਰਾਮ ਲਾਲ,ਨਰੇਸ਼ ਕੁਮਾਰ,ਭਗਤ ਰਾਮ ਜੰਦਰਾਈ, ਕੁਲਵੰਤ ਸਿੰਘ,ਅੰਚਲ ਕੁਮਾਰ, ਲਖਵਿੰਦਰ ਘੋਹ,ਰਜ਼ਤ ਕੁਮਾਰ, ਵਿਸ਼ਵਜੀਤ ਸਿੰਘ,ਕਮਲ ਕਾਂਤ,ਲਾਲ ਚੰਦ,ਅਰੁਣ ਕੁਮਾਰ,ਜਤਿੰਦਰ ਕੁਮਾਰ , ਕਾਲਾ ਸਿੰਘ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS