ਅੰਮ੍ਰਿਤਸਰ23 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਪੰਜਾਬ ਵੱਲੋ ਸੂਬਾ ਇਕਾਈ ਦੀ ਹੋਈ ਚੋਣ ਦੌਰਾਨ ਜਿਲ੍ਹਾ ਅੰਮ੍ਰਿਤਸਰ ਨੂੰ ਐਸੋਸੀਏਸ਼ਨ ਵਿੱਚ ਯੋਗ ਨੁਮਾਇੰਦਗੀ ਦੇਂਦੇ ਹੋਏ ਲੰਬੇ ਸਮੇਂ ਤੋਂ ਜਥੇਬੰਦੀ ਵਿੱਚ ਵੱਖ ਵੱਖ ਅਹੁਦਿਆਂ ਤੇ ਕੰਮ ਕਰਦੇ ਆ ਰਹੇ ਬਹੁਤ ਹੀ ਜੋਸ਼ੀਲੇ ਅਤੇ ਜੁਝਾਰੂ ਆਗੂ ਰਾਕੇਸ਼ ਕੁਮਾਰ ਬਾਬੋਵਾਲ ਨੂੰ ਸੂਬਾ ਕਮੇਟੀ ਵਿੱਚ ਐਡੀਸ਼ਨਲ ਜਨਰਲ ਸਕੱਤਰ ਨਿਯੁਕਤ ਕਰਨ ਤੇ ਐਸੋਸੀਏਸ਼ਨ ਦੇ ਜਿਲ੍ਹਾ ਇਕਾਈ ਅੰਮ੍ਰਿਤਸਰ ਦੇ ਪ੍ਰਧਾਨ ਮਨੀਸ਼ ਕੁਮਾਰ ਅਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ ਦੀ ਸਮੁੱਚੀ ਟੀਮ ਵੱਲੋ ਬਾਬੋਵਾਲ ਨੂੰ ਸੂਬਾ ਕਮੇਟੀ ਵਿੱਚ ਨਿਯੁਕਤ ਕਰਨ ਤੇ ਪ੍ਰਮੁੱਖ ਆਗੂਆਂ ਦਾ ਧੰਨਵਾਦ ਕੀਤਾ ਹੈ। ਅੱਜ ਐਸੋਸੀਏਸ਼ਨ ਵੱਲੋ ਨਵ ਨਿਯੁਕਤ ਅਹੁਦੇਦਾਰ ਰਾਕੇਸ਼ ਕੁਮਾਰ ਬਾਬੋਵਾਲ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਉਕਤ ਆਗੂਆਂ ਨੇ ਕਿਹਾ ਕਿ ਬਾਬੋਵਾਲ ਦੀ ਨਿਯੁਕਤੀ ਨਾਲ ਐਸੋਸੀਏਸ਼ਨ ਨੂੰ ਬਹੁਤ ਵੱਡਾ ਬਲ ਮਿਲੇਗਾ ਅਤੇ ਜਿਲ੍ਹਾ ਇਕਾਈ ਵੱਲੋ ਹੋਰ ਵੀ ਜਿਆਦਾ ਮਜਬੂਤੀ ਨਾਲ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਸਹਾਈ ਹੋਵੇਗੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਕਲੈਰੀਕਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਸੀਨੀ:ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ, ਸੁਪਰਡੈਂਟ ਹਰਜੀਤ ਸਿੰਘ ਗਿੱਲ,ਸੱਜਣ ਸਿੰਘ,ਨਹਿਰੀ ਪਟਵਾਰੀ ਯੂਨੀਅਨ ਪੰਜਾਬ ਦੇ ਸੀਨੀ: ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ ਅਤੇ ਰਾਜਦੀਪ ਸਿੰਘ ਚੰਦੀ,ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਮਹਿਲਾ ਵਿੰਗ ਜਲ ਸਰੋਤ ਵਿਭਾਗ ਦੇ ਜਿਲ੍ਹਾ ਪ੍ਰਧਾਨ ਮੈਡਮ ਸਰੋਜ, ਜਨਰਲ ਸਕੱਤਰ ਰਜਨੀ ਸ਼ਰਮਾ, ਸੁਪਰਡੈਂਟ ਵਿਪਨ ਕੁਮਾਰ, ਕੁਲਵੰਤ ਕੌਰ,ਮੁਕੇਸ਼ ਕੁਮਾਰ,ਕੇਵਲ ਸਿੰਘ ਭਿੰਡਰ, ਹਰਵਿੰਦਰ ਮਸੀਹ,ਮਨੂੰ ਸ਼ਰਮਾ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS