*ਵੋਟਰ ਇਮਾਨਦਾਰੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ : ਮਦਨ ਲਾਲ ਸ਼ਰਮਾ*
*ਗੁਰਦਾਸਪੁਰ 28 ਸਤੰਬਰ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ) *
*ਵਿਧਾਨ ਸਭਾ ਚੌਣਾਂ ਨੇੜੇ ਆਉਣ ਕਰਕੇ ਸਮੇਂ ਸਮੇਂ ਤੇ ਵੋਟਰ ਜਾਗਰੂਕ ਕੈਂਪ ਲਗਾ ਕੇ ਵੋਟਰਾਂ ਨੂੰ ਆਪਣੇ ਵੋਟ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜ੍ਹੀ ਦੇ ਤਹਿਤ ਸੁਖਜਿੰਦਰਾ ਕਾਲਜ ਹਰਦੋਛੰਨੀ ਰੋਡ ਵਿਖੇ ਸਵੀਪ ਪ੍ਰੋਗਾਰਮ ਤਹਿਤ ਵੋਟਰ ਜਾਗਰੂਕ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਨੋਡਲ ਅਫ਼ਸਰ ਸਵੀਪ ਮਦਨ ਲਾਲ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਪਹੁੰਚੇ । ਤਹਿਸੀਲ ਪੱਧਰ ਦਾ ਇਹ ਪ੍ਰੋਗਰਾਮ ਸਵੀਪ ਜਾਗਰੂਕਤਾ ਅਭਿਆਨ ਦੇ
ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ ਸਟੇਟ ਅਵਾਰਡੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ। ਇਸ ਦੌਰਾਨ ਲਗ-ਪਗ 400 ਵਿਦਿਆਰਥੀਆਂ ਵੱਲੋਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦਾ ਪ੍ਰਣ ਲਿਆ। ਇਸ ਦੌਰਾਨ ਸੰਬੋਧਨ ਕਰਦਿਆਂ ਸਵੀਪ ਦੇ ਨੋਡਲ ਅਫ਼ਸਰ ਮਦਨ ਲਾਲ ਸ਼ਰਮਾ ਨੇ ਕਿਹਾ ਕਿ ਭਾਰਤ ਲੋਕਤੰਤਰ ਦੇਸ਼ ਹੈ ਅਤੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਪ੍ਰਾਪਤ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਦੇਸ਼ ਦੀ ਤਰੱਕੀ ਅਤੇ ਉਜਵਲ ਭਵਿੱਖ ਲਈ ਵੋਟ ਦਾ ਅਧਿਕਾਰ ਇਮਾਨਦਾਰੀ ਨਾਲ ਇਸਤੇਮਾਲ ਕਰੇ। ਇਸ ਦੌਰਾਨ ਪਹਿਲੀ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਲਕਿੰਦਰ ਸਿੰਘ , ਅਰੂਸੀ ਮਹਾਜਨ ਆਦਿ ਹਾਜ਼ਰ ਸਨ। *
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS