ਅੰਮ੍ਰਿਤਸਰ,25 ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਪਾਰਟੀ ਦੇ ਸੰਸਥਾਪਕ ਬਾਬੂ ਕਾਂਸੀ ਰਾਮ ਜੀ ਦੇ ਵੱਲੋਂ ਸਮਾਜਿਕ, ਰਾਜਨੀਤਕ ਅਤੇ ਆਰਥਿਕ ਬਰਾਬਰੀ ਦੇ ਅਰੰਭੇ ਕਾਰਜ ਵਿੱਚ ਉਨ੍ਹਾਂ ਦੇ ਸ਼ੁਰੂਆਤੀ ਦੇ ਸਾਥੀ ਤਾਰਾ ਚੰਦ ਭਗਤ ਜਿਨ੍ਹਾਂ ਨੇ ਸਰਕਾਰੀ ਮੁਲਾਜ਼ਮ ਹੁੰਦਿਆਂ ਹੋਇਆਂ ਵੀ ਬਾਮਸੇਫ, ਡੀ ਐਸ ਫੋਰ ਤੋਂ ਲੈਕੇ ਬਹੁਜਨ ਸਮਾਜ ਪਾਰਟੀ ਦੇ ਗਠਿਨ ਤਕ ਇਮਾਨਦਾਰੀ ਅਤੇ ਤਨ ਮਨ ਧਨ ਨਾਲ ਨਿਭਾਈਆਂ ਗਈਆਂ ਸੇਵਾਵਾਂ ਦੇ ਬਸਪਾ ਦੀ ਹਾਈਕਮਾਂਡ ਵੱਲੋਂ ਉਨ੍ਹਾਂ ਦੇ ਸਤਿਕਾਰ ਵਜੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਗਿਆ ਹੈ।ਜਿਸ ਨਾਲ ਮਿਸ਼ਨਰੀ ਸਾਥੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ
ਰਹੀ ਹੈ।ਇਸ ਮੌਕੇ ਨਵ ਨਿਯੁਕਤ ਜਿਲ੍ਹਾ ਪ੍ਰਧਾਨ ਬਸਪਾ ਸ਼ਹਿਰੀ ਤਾਰਾ ਚੰਦ ਭਗਤ ਨੇ ਸਮੁੱਚੀ ਬਸਪਾ ਦੀ ਹਾਈਕਮਾਂਡ ਕੌਮੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ,ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ਼ ਰਣਧੀਰ ਸਿੰਘ ਬੈਨੀਪਾਲ,ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵੱਲੋ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...

COMMENTS