ਅੰਮ੍ਰਿਤਸਰ,27 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਅੰਮ੍ਰਿਤਸਰ - ਪਠਾਨਕੋਟ ਹਾਈਵੇ ਤੇ ਸਥਿਤ ਪਿੰਡ ਪਾਖਰਪੁਰਾ ਵਿਖੇ ਮਨਰੇਗਾ ਮਜਦੂਰ ਯੂਨੀਅਨ (ਏਕਟੂ)ਦੀ ਇੱਕ ਭਰਵੀਂ ਮੀਟਿੰਗ ਕਾਮਰੇਡ ਮਦਨਜੀਤ ਸਿੰਘ ਕਾਦਰਾਬਾਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਮਨਰੇਗਾ ਮਜ਼ਦੂਰ ਯੂਨੀਅਨ ਦਾ ਜਨਤਕ ਘੇਰਾ ਵਿਸ਼ਾਲ ਕਰਨ ਲਈ ਸਰਗਰਮੀਆ ਤੇਜ਼ ਕੀਤੀਆਂ ਜਾਣਗੀਆਂ।ਮੀਟਿੰਗ ਵਿੱਚ ਬੋਲਦਿਆਂ ਏਕਟੂ ਦੇ ਜ਼ਿਲ੍ਹਾ ਆਗੂ ਕਾਮਰੇਡ ਕਾਦਰਾਬਾਦ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਉੱਪਰ ਮਨਰੇਗਾ ਵਿੱਚ ਚੱਲ ਰਹੇ ਭਰਿਸ਼ਟਾਚਾਰ ਤੋਂ ਅੱਖਾਂ ਮੀਟੀ ਰੱਖਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਬੇਰੁਜ਼ਗਾਰੀ ਦੇ
ਝੰਬੇ ਮਜ਼ਦੂਰ ਪਰਿਵਾਰਾਂ ਨੂੰ ਮਨਰੇਗਾ ਰੋਜ਼ਗਾਰ ਦੇਣ ਦੀ ਬਿਜਾਏ ਉਪਰ ਤੋਂ ਹੇਠਾਂ ਪਿੰਡ ਦੇ ਸਰਪੰਚ ਤੱਕ ਮਨਰੇਗਾ ਦਾ ਪੈਸਾ ਭਰਿਸ਼ਟਾਚਾਰ ਦੀ ਭੇਟ ਚੜ੍ਹ ਰਿਹਾ ਹੈ ਹਾਲਾਂਕਿ ਇਸ ਮੰਤਰਾਲੇ ਦਾ ਮੰਤਰੀ ਮਾਝੇ ਖੇਤਰ ਨਾਲ ਸਬੰਧਤ ਹੈ।ਉਹਨਾਂ ਨਵੀ ਬਣੀ ਚੰਨੀ ਸਰਕਾਰ ਤੋਂ ਮਨਰੇਗਾ ਵਿੱਚ ਕਰੋੜਾਂ ਰੁਪਏ ਦੇ ਹੋਏ ਘਪਲਿਆਂ ਦੀ ਜਾਂਚ ਦੀ ਮੰਗ ਕਰਦਿਆਂ ਮਜ਼ਦੂਰਾ ਦੇ ਹਿੱਤਾਂ ਦੀ ਰਾਖੀ ਲਈ ਭਰਿਸ਼ਟਾਚਾਰ ਨੂੰ ਨਕੇਲ ਪਾਉਣ ਲਈ ਕਿਹਾ। ਇਸ ਮੀਟਿੰਗ ਵਿੱਚ ਸੰਦੀਪ ਕੌਰ,ਬਲਵਿੰਦਰ ਕੌਰ ਅਤੇ ਨਿਰਮਲ ਕੌਰ ਆਦਿ ਹਾਜ਼ਰ ਸਨ
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड मुख्यालय के आस-पास स्थित गांवों में पिछले कुछ दिनों से गुलदारों की सक्रियता की सूचना निरन्तर मिल रही है। ...
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
खबर.....यात्रियों से भरी बस पलटी एक दर्जन से अधिक यात्री हुए घायल बस के पलटते ही मची अफरा तफरी बस की खिडकियो के शीशे तोड कर यात्रियों को बा...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
प्रमोद गुप्ता को उत्तर प्रदेश उद्योग व्यापार प्रतिनिधिमंडल राबर्ट्सगंज नगर के अध्यक्ष पद पर मनोनीत किया गया। सोनभद्र। उत्तर प्रदेश उद्यो...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS