ਅੰਮ੍ਰਿਤਸਰ,18 ਸਤੰਬਰ(ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਪੰਜਾਬ ਇਕਾਈ ਦੀ ਸੂਬਾ ਪੱਧਰੀ ਹੋਈ ਚੋਣ ਦੌਰਾਨ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੇ ਵੱਖ ਵੱਖ ਅਹੁਦਿਆਂ ਤੇ ਬੜੀ ਇਮਾਨਦਾਰੀ ਅਤੇ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕਰਦੇ ਆ ਰਹੇ ਬਹੁਤ ਹੀ ਜੋਸ਼ੀਲੇ ਅਤੇ ਜੁਝਾਰੂ ਆਗੂ ਰਾਕੇਸ਼ ਕੁਮਾਰ ਬਾਬੋਵਾਲ ਨੂੰ ਜ਼ਿਲ੍ਹਾ ਇਕਾਈ ਦੀ ਪੁਰਜ਼ੋਰ ਸਿਫਾਰਸ਼ ਤੇ ਪੰਜਾਬ ਇਕਾਈ ਵੱਲੋ ਜ਼ਿਲ੍ਹਾ ਅੰਮ੍ਰਿਤਸਰ ਨੂੰ ਦਿੱਤੀ ਨੁਮਾਇੰਦਗੀ ਤੇ ਸਰਬਸੰਮਤੀ ਨਾਲ ਸੂਬਾ ਐਡੀਸ਼ਨਲ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਜਿਸ ਨਾਲ ਅੰਮ੍ਰਿਤਸਰ ਇਕਾਈ ਦੇ ਸਮੂੰਹ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਕਲੈਰੀਕਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਮਨੀਸ਼ ਕੁਮਾਰ,ਜਨਰਲ ਸਕੱਤਰ ਗੁਰਵੇਲ ਸਿੰਘ
ਸੇਖੋਂ,ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ,ਸੁਸਪਾਲ ਠਾਕੁਰ,ਹਰਜਾਪ ਸਿੰਘ,ਰਾਜੇਸ਼ ਕੁਮਾਰ,ਮਹਿਲਾ ਵਿੰਗ ਦੀ ਪ੍ਰਧਾਨ ਮੈਡਮ ਸਰੋਜ,ਜਨਰਲ ਸਕੱਤਰ ਰੰਜਨੀ ਸਰਮਾ,ਮੈਡਮ ਪਲਕ ਸ਼ਰਮਾ ਆਦਿ ਨੇ ਸੂਬਾ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬੋਵਾਲ ਦੀ ਕੀਤੀ ਗਈ ਨਿਯੁਕਤੀ ਨਾਲ ਜਿੱਥੇ ਜਿਲ੍ਹਾ ਅੰਮ੍ਰਿਤਸਰ ਦਾ ਮਾਣ ਵਧਿਆ ਹੈ ਉਥੇ ਸੂਬਾ ਇਕਾਈ ਨੂੰ ਬਹੁਤ ਵੱਡਾ ਬਲ ਮਿਲਿਆ ਹੈ।ਇਸ ਮੌਕੇ ਨਵ ਨਿਯੁਕਤ ਅਹੁਦੇਦਾਰ ਰਕੇਸ਼ ਕੁਮਾਰ ਬਾਬੋਵਾਲ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਪੰਜਾਬ ਇਰੀਗੇਸ਼ਨਸਨ ਕਲੈਰੀਕਲ ਐਸੋਸੀਏਸ਼ਨ ਪੰਜਾਬ ਇਕਾਈ ਦੀ ਸੂਬਾ ਪੱਧਰੀ ਹੋਈ ਚੋਣ ਦੌਰਾਨ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੇ ਵੱਖ-ਵੱਖ ਅਹੁਦਿਆਂ ਤੇ ਬੜੀ ਇਮਾਨਦਾਰੀ ਅਤੇ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕਰਦੇ ਆ ਰਹੇ ਬਹੁਤ ਹੀ ਜੋਸ਼ੀਲੇ ਅਤੇ ਜੁਝਾਰੂ ਆਗੂ ਰਾਕੇਸ਼ ਕੁਮਾਰ ਬਾਬੋਵਾਲ ਨੂੰ ਜਿਲ੍ਹਾ ਇਕਾਈ ਦੀ ਪੁਰਜ਼ੋਰ ਸਿਫਾਰਸ਼ ਤੇ ਪੰਜਾਬ ਇਕਾਈ ਵੱਲੋ ਜਿਲ੍ਹਾ ਅੰਮ੍ਰਿਤਸਰ ਨੂੰ ਦਿੱਤੀ ਨੁਮਾਇੰਦਗੀ ਤੇ ਸਰਬਸੰਮਤੀ ਨਾਲ ਸੂਬਾ ਐਡੀਸ਼ਨਲ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਜਿਸ ਨਾਲ ਅੰਮ੍ਰਿਤਸਰ ਇਕਾਈ ਦੇ ਸਮੂੰਹ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਕਲੈਰੀਕਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਮਨੀਸ਼ ਕੁਮਾਰ,ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ,ਸੁਸਪਾਲ ਠਾਕੁਰ,ਹਰਜਾਪ ਸਿੰਘ,ਰਾਜੇਸ਼ ਕੁਮਾਰ,ਮਹਿਲਾ ਵਿੰਗ ਦੀ ਪ੍ਰਧਾਨ ਮੈਡਮ ਸਰੋਜ,ਜਨਰਲ ਸਕੱਤਰ ਰੰਜਨੀ ਸਰਮਾ,ਮੈਡਮ ਪਲਕ ਸ਼ਰਮਾ ਆਦਿ ਨੇ ਸੂਬਾ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬੋਵਾਲ ਦੀ ਕੀਤੀ ਗਈ ਨਿਯੁਕਤੀ ਨਾਲ ਜਿੱਥੇ ਜਿਲ੍ਹਾ ਅੰਮ੍ਰਿਤਸਰ ਮਾਣ ਵਧਿਆ ਹੈ ਉਥੇ ਸੂਬਾ ਇਕਾਈ ਨੂੰ ਬਹੁਤ ਵੱਡਾ ਬਲ ਮਿਲਿਆ ਹੈ।ਇਸ ਮੌਕੇ ਨਵ ਨਿਯੁਕਤ ਅਹੁਦੇਦਾਰ ਰਕੇਸ਼ ਕੁਮਾਰ ਬਾਬੋਵਾਲ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS