ਬਟਾਲਾ 16 ਸਤੰਬਰ (ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ )
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋ ਸਥਾਨਕ ਸਮਾਧ ਰੋਡ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ , ਜਿਸ ਵਿੱਚ ਲਾਇਨਜ ਕਲੱਬ 321 ਡੀ ਦੇ ਗਵਰਨਰ ਲਾਇਨ ਗੁਰਮੀਤ ਸਿੰਘ ਸੇਠੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਕਲੱਬ ਮੈਂਬਰਾਂ ਦੀ ਹੋਸਲਾ ਅਫ਼ਜਾਈ ਕੀਤੀ। ਇਸ ਦੌਰਾਨ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ , ਜਿਸ ਵਿੱਚ ਮਾਹਿਰ ਡਾਕਟਰਾਂ ਰਣਜੀਤ ਸਿੰਘ , ਜਸਵਿੰਦਰ ਸਿੰਘ ਵੱਲੋਂ ਇਲਾਜ ਕਰਦੇ ਹੋਏ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਲਾਇਨਜ ਕਲੱਬ 321 ਡੀ ਦੇ ਗਵਰਨਰ ਲਾਇਨ ਗੁਰਮੀਤ ਸਿੰਘ ਸੇਠੀ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਉਨ੍ਹਾ
ਕਲੱਬ ਦੁਆਰਾਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਵੱਖ ਵੱਖ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਸਮਾਜ ਭਲਾਈ ਕਾਰਜਾਂ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇ ਵਿੱਚ ਕਲੱਬ ਇਸੇ ਤਰ੍ਹਾਂ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਦੇ ਰਹਿਣਗੇ। ਉਨ੍ਹਾਂ ਲਾਇਨਜ ਕਲੱਬ 321 ਡੀ ਵੱਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਜੋਨਲ ਚੇਅਰਮੈਨ ਲਾਇਨ ਸਤਵੰਤ ਸਿੰਘ ਬੇਦੀ , ਸੈਕਟਰੀ ਲਾਇਨ ਪਰਵਿੰਦਰ ਸਿੰਘ ਗੋਰਾਇਆ , ਖਚਾਨਚੀ ਲਾਇਨ ਸੰਦੀਪ ਬਡਿਆਲ , ਪੀ.ਆਰ.ਓ. ਲਾਇਨ ਗਗਨਦੀਪ ਸਿੰਘ , ਸਾਬਕਾ ਪ੍ਰਧਾਨ ਲਾਇਨ ਹਰਭਜਨ ਸਿੰਘ ਸੇਖੋਂ, ਪ੍ਰੋਜੈਕਟ ਚੇਅਰਮੈਨ ਲਾਇਨ ਭਾਰਤ ਭੂਸ਼ਨ , ਲਾਇਨ ਅਮਰਦੀਪ ਸੈਣੀ , ਲਾਇਨ ਦਵਿੰਦਰ ਸਿੰਘ , ਲਾਇਨ ਬਖਸ਼ਿੰਦਰ ਸਿੰਘ , ਲਾਇਨ ਗੁਰਸ਼ਰਨ ਸਿੰਘ , ਲਾਇਨ ਪਰਦੀਪ ਚੀਮਾ , ਲਾਇਨ ਹਰਵਿੰਦਰ ਪਾਲ ਸਿੰਘ ,ਲਾਇਨ ਰਣਜੀਤ ਸਿੰਘ , ਲਾਇਨ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS