ਟੋਲ ਪਲਾਜ਼ਾ ਕੱਥੂਨੰਗਲ ਤੇ ਕਿਸਾਨਾਂ ਨੇ ਦਿੱਤਾ ਧਰਨਾ।
ਅੰਮ੍ਰਿਤਸਰ 27 ਸਤੰਬਰ( ਵਿੱਕੀ/ ਪੱਡਾ)
,ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਪੂਰਨ ਤੌਰ ਰੱਦ ਕਰਨ ਦੇ ਮੁੱਦੇ ਨੂੰ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਦਿੱਤੇ ਗਏ ਸਦੇ ਦਾ ਅਸਰ ਅੱਜ ਕਸਬਾ ਕੱਥੂਨੰਗਲ ਸਮੇਤ ਇਤਹਾਸਿਕ ਕਸਬਾ ਚਵਿੰਡਾ ਦੇਵੀ ਜੈਂਤੀਪੁਰ ਚ ਵੀ ਵੇਖਣ ਨੂੰ ਮਿਲਿਆ ਜਿੱਥੇ ਦੁਕਾਨਾਂ ਤੇ ਬਾਜ਼ਾਰ ਪੂਰਨ ਤੇ ਬੰਦ ਰਹੇ ਤੇ ਬਾਜ਼ਾਰਾਂ ਵਿਚ ਸੁਨਸਾਨ ਸ਼ਾਹੀ ਰਹੀ।ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਨੇਤਾ ਰਸ਼ਪਾਲ ਸਿੰਘ ਤੇ ਬਲਾਕ ਪ੍ਰਧਾਨ ਹਰਪਾਲ ਸਿੰਘ ਗੋਂਸਲ ਜਿੰਮੀਦਾਰਾਂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਪੈਂਦੇ ਕੱਥੂਨੰਗਲ
ਟੋਲ ਪਲਾਜ਼ਾ ਤੇ ਆਵਾਜਾਈ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ ।ਧਰਨੇ ਦੌਰਾਨ ਵੱਖ ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕੇ ਇਹ ਕਿਸਾਨੀ ਸੰਘਰਸ਼ ਓਹਨੀ ਦੇਰ ਤੱਕ ਚਲਦਾ ਰਹੇਗਾ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਪੂਰਨ ਤੌਰ ਤੇ ਰੱਦ ਨਹੀ ਕਰ ਦਿੱਤਾ ਜਾਂਦਾ ।ਓਹਨਾ ਅੱਗੇ ਕਿਹਾ ਖੇਤੀ ਕਾਨੂੰਨਾਂ ਸਮੇਤ ਬਿਜਲੀ ਸੋਧ ਬਿੱਲ 2020 ਦਾ ਮਾਰੂ ਅਸਰ ਹਰੇਕ ਵਰਗ ਤੇ ਪਵੇਗਾ ।ਇਸ ਮੌਕੇ ਤੇ ਮੰਗਲ ਸਿੰਘ, ਦਲਬੀਰ ਸਿੰਘ ਮੰਜਵਿੰਡ,ਗੁਰਮੇਜ ਸਿੰਘ ,ਨਿਰਮਲ ਸਿੰਘ,ਸੁਖਪਾਲ ਸਿੰਘ ,ਰਜਿੰਦਰਪਾਲ ਸਿੰਘ ਸ਼ੇਖੂਪੁਰ ,ਮਨਜੀਤ ਸਿੰਘ,ਬਲਵਿੰਦਰ ਸਿੰਘ ,ਹਰਪਾਲ ਸਿੰਘ, ਵਰਿਆਮ ਸਿੰਘ,ਸੂਬਾ ਸਿੰਘ ,ਸਵਰਨ ਸਿੰਘ ,ਮਲਕੀਤ ਸਿੰਘ,ਤਰਲੋਚਨ ਸਿੰਘ,ਗੁਰਪ੍ਰੀਤ ਸਿੰਘ ਆਦਿ ਕਿਸਾਨ ਹਾਜਰ ਸਨ ।
ਕੈਪਸਨ ਟੋਲ ਪਲਾਜ਼ਾ ਕੱਥੂਨੰਗਲ ਤੇ ਧਰਨਾ ਦਿੰਦੇ ਹੋਏ ਕਿਸਾਨ l
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS