ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ : ਡਾ : ਬੋਹਾ
ਗੁਰਦਾਸਪੁਰ 09 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ )
ਨੈਸ਼ਨਲ ਪ੍ਰਾਪਤੀ ਸਰਵੇਖਣ ਵਿੱਚ ਪੰਜਾਬ ਨੂੰ ਅੱਵਲ ਲਿਆਉਣ ਲਈ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਦੀ ਅਗਵਾਈ ਵਿੱਚ ਸੈਂਟਰ ਹੈੱਡ ਟੀਚਰਾਂ ਅਤੇ ਪੜ੍ਹੋ ਪੰਜਾਬ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਡੀ.ਈ.ਓ. ਐਲੀ: ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਬਲਾਕਾਂ ਦੇ ਸੈਂਟਰ ਹੈੱਡ ਟੀਚਰਾਂ ਅਤੇ ਪੜ੍ਹੋ ਪੰਜਾਬ ਮੈਂਬਰਾਂ ਦੀ ਟ੍ਰੇਨਿੰਗ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਅਤੇ 09 ਬਲਾਕਾਂ ਦੇ ਸੈਂਟਰ ਹੈੱਡ ਟੀਚਰਾਂ ਅਤੇ ਪੜ੍ਹੋ ਪੰਜਾਬ ਟੀਮ ਦੀ ਵਰਕਸ਼ਾਪ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਧਾਰੀਵਾਲ 1 ਵਿਖੇ ਲਗਾਈ ਗਈ ਹੈ। ਇਸ ਦੌਰਾਨ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਦੋਵੇਂ ਟ੍ਰੇਨਿੰਗਾਂ ਵਿਜਟ ਕਰਕੇ ਹਾਜ਼ਰ
ਅਧਿਆਪਕਾਂ ਤੇ ਟੀਮ ਮੈਂਬਰਾਂ ਨਾਲ ਵਿਸਥਾਰ ਸਾਹਿਤ ਗੱਲਬਾਤ ਕਰਦੇ ਹੋਏ , ਨੈਸ ਸੰਬੰਧੀ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਣ ਪਰਿਣਾਮਾਂ ਤੇ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਵਿਸ਼ਵਾਸ ਦੁਆਇਆ ਕਿ 12 ਨਵੰਬਰ ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਸਕੂਲਾਂ ਦੀ ਕਾਰਗੁਜ਼ਾਰੀ ਵਧੀਆਂ ਰਹੇਗੀ , ਜਿਸ ਲਈ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਬੱਚਿਆਂ ਤੱਕ ਆਪਣੀ ਸਾਕਾਰਤਮਕ ਪਹੁੰਚ ਕਰਦੇ ਹੋਏ ਮਿਹਨਤ ਕਰਵਾਈ ਜਾ ਰਹੀ ਤੇ ਇਸ ਲਈ ਸਿੱਖਿਆ ਅਧਿਕਾਰੀਆਂ ਦੀ ਸਿੱਖਿਆ ਵਿਭਾਗ ਵੱਲੋਂ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ। ਰਿਸੋਰਸ ਪਰਸਨ ਰਾਮ ਸਿੰਘ,ਜਸਵਿੰਦਰ ਸਿੰਘ , ਵਿਕਾਸ ਸ਼ਰਮਾ ਅਤੇ ਪਰਮਜੀਤ ਸਿੰਘ ਵੱਲੋਂ ਹਾਜ਼ਰ ਅਧਿਆਪਕਾਂ ਤੇ ਪੜ੍ਹੋ ਪੰਜਾਬ ਟੀਮ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਸੰਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਮੌਕੇ ਡਾਇਟ ਪ੍ਰਿੰਸੀਪਲ ਚਰਨਬੀਰ ਸਿੰਘ , ਲੈਕਚਰਾਰ ਮੈਡਮ ਅਨੀਤਾ , ਨਰੇਸ਼ ਕੁਮਾਰ , ਮੁੱਖ ਦਫਤਰ ਤੋਂ ਗੁਰਤੇਜ ਖਟੜਾ, ਦਵਿੰਦਰ ਸਿੰਘ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੀਰਜ ਕੁਮਾਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਕੋਆਰਡੀਨੇਟਰ ਨਿਸਚਿੰਤ ਕੁਮਾਰ , ਵਿਕਾਸ ਸ਼ਰਮਾ , ਬੀ.ਐਮ.ਟੀ. ਗੁਰਜੀਤ ਸਿੰਘ , ਰਣਜੀਤ ਸਿੰਘ , ਜਗਜੀਤ ਸਿੰਘ ਬੇਦੀ , ਜਗਦੀਸ਼ ਰਾਜ ਬੈਂਸ , ਸੈਂਟਰ ਮੁੱਖ ਅਧਿਆਪਕ ਮਨਦੀਪ ਕੌਰ , ਜਗਜੀਤ ਸਿੰਘ , ਦੀਪਕ ਭਾਰਦਵਾਜ , ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS