( ਗੁਰਦਾਸਪੁਰ 7 ਸਤੰਬਰ ) ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ)
ਸਾਲ 2020 ਦੌਰਾਨ SCERT ਵੱਲੋਂ ਕਰਵਾਈ ਗਈ PSTSE ਪ੍ਰੀਖਿਆ ਵਿੱਚ ਸਰਕਾਰੀ ਹਾਈ ਸਕੂਲ ਰਾਏਚੱਕ ਦੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਜਿਲ੍ਹੇ ਵਿੱਚੋਂ ਪਹਿਲੀਆਂ 10 ਪੁਜੀਸ਼ਨਾਂ ਤੇ ਰਹਿ ਕੇ ਸਕੂਲ,ਅਧਿਆਪਕ,ਮਾਤਾ ਪਿਤਾ ਅਤੇ ਪੂਰੇ ਜਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਗਲ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਹੈਡਮਾਸਟਰ ਸ੍ਰ. ਮਨਪ੍ਰੀਤ ਸਿੰਘ ਨੇ ਦਸਿਆ ਕਿ ਇਹ ਅਧਿਆਪਕਾਂ
ਵੱਲੋ ਨਿਰੰਤਰ ਕਰਵਾਈ ਜਾ ਰਹੀ ਸਖ਼ਤ ਮਿਹਨਤ ਦਾ ਨਤੀਜਾ ਹੈ ਇਸ ਸਕੂਲ ਦੇ ਵਿਦਿਆਰਥੀ ਮੁਕਾਬਲੇ ਦੀਆਂ ਪੀ੍ਰਖਿਆਵਾਂ ਜਿਵੇਂ PSTSE,NMMS,ਕੁਇਜ਼ ਮੁਕਾਬਲੇ ,ਵਿਗਿਆਨ ਪ੍ਰਦਰਸ਼ਨੀਆਂ ਵਿੱਚ ਪਿਛਲੇ ਇੱਕ ਦਹਾਕੇ ਤੋਂ ਮੱਲਾਂ ਮਾਰ ਰਹੇ ਹਨ। ਇਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਇਸ ਪ੍ਰੀਖਿਆ ਦੀ ਸਾਰੀ ਤਿਆਰੀ ਅਧਿਆਪਕਾਂ ਵੱਲੋਂ ਲਾਕਡਾਊਨ ਦੌਰਾਨ ਆਨਲਾਈਨ ਕਰਵਾਈ ਗਈ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS