ਅੰਮ੍ਰਿਤਸਰ,21ਅਕਤੂਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਲੋਕ ਜਨ ਸ਼ਕਤੀ ਪਾਰਟੀ ਪੰਜਾਬ ਦੇ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਈ-ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ਵਿੱਚ ਟਰੱਸਟ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੇ ਸਮਾਜਿਕ ਮੁੱਦਿਆਂ ਤੇ ਅਹਿਮ ਮੀਟਿੰਗ ਕੀਤੀ।ਇਸ ਮੌਕੇ ਪ੍ਰਹਿਲਾਦ ਸਿੰਘ ਅਟਵਾਲ ਸਕੱਤਰ,ਇੰਜੀ: ਰਾਮ ਸਿੰਘ ਸ਼ੇਰਗਿੱਲ ਕੈਸ਼ੀਅਰ,
ਇੰਜੀ: ਗੁਰਬਖਸ਼ ਸਿੰਘ ਸ਼ੇਰਗਿੱਲ ਪ੍ਰੈੱਸ ਸਕੱਤਰ ਟਰੱਸਟ ਅਤੇ ਹੋਰ ਸਮੁੱਚੀ ਟੀਮ ਵੱਲੋ ਉਨ੍ਹਾਂ ਦਾ ਟਰੱਸਟ ਪਹੁੰਚਣ ਤੇ ਨਿੱਘਾ ਅਤੇ ਭਰਵਾਂ ਸਵਾਗਤ ਕਰਦਿਆਂ ਜੀ ਆਇਆ ਆਖਿਆ।ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਇੰਜੀ:ਗੁਰਬਖਸ਼ ਸਿੰਘ ਸ਼ੇਰਗਿੱਲ ਅਤੇ ਕਿਰਨਜੀਤ ਸਿੰਘ ਗਹਿਰੀ ਨੇ ਦੱਸਿਆ ਕਿ ਗਰੀਬ ਵਰਗਾਂ ਦੀ ਲੰਮੇ ਸਮੇ ਤੋਂ ਚਲੀ ਆ ਰਹੀ ਮੰਗ ਜੋ ਲਾਲ ਲਕੀਰ ਖਤਮ ਕਰਕੇ ਉੱਥੇ ਕਾਬਜ ਲੋਕਾਂ ਨੂੰ ਮਾਲਕੀ ਦਾ ਹੱਕ ਦੇਣ ਸੰਬੰਧੀ ਅਤੇ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿੱਚ ਬਾਬਾ ਜੀਵਨ ਸਿੰਘ ਅਤੇ ਭਗਵਾਨ ਵਾਲਮੀਕ ਜੀ ਦੇ ਨਾਮ ਤੇ ਚੇਅਰ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਗਰੀਬ ਸਮਾਜ ਦੀਆਂ ਚਿਰੋਕਣੀਆ ਮੰਗਾਂ ਪੂਰੀਆਂ ਕਰਕੇ ਮਿਲੀ ਅਹਿਮ ਜਿੰਮੇਵਾਰੀ ਪ੍ਰਤੀ ਸਮਾਜ ਨੂੰ ਵਧੀਆ ਸੁਨੇਹਾ ਦਿੱਤਾ ਹੈ।ਉਨਾਂ ਕਿਹਾ ਕਿ ਗਰੀਬ ਵਰਗਾਂ ਦੀਆ ਬਾਕੀ ਰਹਿੰਦੀਆ ਮੰਗਾ ਜਿਵੇਂ ਪੋਸਟ ਮੈਟ੍ਰਿਕ ਸਕਾਲਰਸ਼ਿਪ,ਸਰਕਾਰੀ ਨੌਕਰੀਆਂ ਵਿੱਚ ਬੈਕਲਾਗ ਪੂਰਾ ਕਰਨਾ ਆਦਿ ਨੂੰ ਜਲਦੀ ਪੂਰੀਆਂ ਕੀਤੀਆ ਜਾਣ।ਇਸ ਮੌਕੇ ਗਹਿਰੀ ਨੇ ਹਾਇਰ ਐਜੂਕੇਸ਼ਨ ਵਿੱਚ 1158 ਲੈਕਚਰਾਰ ਦੀਆਂ ਪੋਸਟਾਂ ਲਈ 12.5% ਮਜਬੀ / ਵਾਲਮੀਕ ਕੋਟਾ ਨਾ ਰੱਖਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਸੰਬੰਧੀ ਮਜ਼ਬੀ/ਵਾਲਮੀਕ ਸਮਾਜ ਨੂੰ ਅਣਗੌਲਿਆ ਕੀਤਾ ਤਾਂ ਸਮੁੱਚੇ ਸਮਾਜ ਵੱਲੋ ਸਰਕਾਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
COMMENTS