ਅੰਮ੍ਰਿਤਸਰ 23 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਤਾਰਾ ਚੰਦ ਭਗਤ ਨੇ ਇੱਕ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਜੀ
ਯੂਨੀਵਰਸਿਟੀ ਅੰਮ੍ਰਿਤਸਰ ਨਾਲ ਸੰਬੰਧਤ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰ ਅਤੇ 67 ਲਾਇਬ੍ਰੇਰੀਅਨ ਦੀਆਂ ਕੁੱਲ 1225 ਅਸਾਮੀਆਂ ਭਰਨ ਲਈ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋ ਦਿੱਤੇ ਗਏ ਇਸ਼ਤਿਹਾਰ ਅਨੁਸੂਚਿਤ ਜਾਤੀ ਦੇ ਰਾਖਵਾਂਕਰਨ ਵਿੱਚ ਪੰਜਾਬ ਦੀ ਸਭ ਤੋਂ ਵੱਧ ਆਬਾਦੀ ਮਜ਼ਬੀ ਸਿੱਖ/ਵਾਲਮੀਕਿ ਭਾਈਚਾਰੇ ਦਾ 12,5% ਰਾਖਵਾਂਕਰਨ ਹੀ ਬੰਦ ਕਰ ਦਿੱਤਾ ਗਿਆ ਹੈ ਜੋ ਇਹ ਪੰਜਾਬ ਸਡਿਊਲਡ ਕਾਸਟ ਐਂਡ ਬੈਕਵਰਡ ਕਲਾਸਿਜ ਰਿਜ਼ਰਵੇਸ਼ਨ ਐਕਟ 2006 ਦੀ ਘੋਰ ਉਲੰਘਣਾ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਉਹ ਦਲਿਤਾਂ ਪ੍ਰਤੀ ਉਨ੍ਹਾਂ ਦੇ ਹੱਕ ਦੇਣ ਲਈ ਵਚਨਬੱਧ ਹੈ,ਦੂਜੇ ਪਾਸੇ ਜੋ ਅਖਬਾਰਾਂ ਵਿੱਚ ਬਿਆਨ ਦੇ ਕੇ ਉਨ੍ਹਾਂ ਦੀਆਂ ਪੋਸਟਾਂ ਖਤਮ ਕਰਨ ਜਾ ਰਹੀ ਹੈ, ਜੋ ਬਹੁਤ ਨਿੰਦਣਯੋਗ ਹੈ।ਇਸ ਤੋਂ ਇਲਾਵਾ ਜੋ ਹੋਰ ਮਹਿਕਮਿਆਂ ਵਿੱਚ ਐਸ ਸੀ/ ਬੀ ਸੀ ਵਰਗ ਦੀਆਂ ਪੋਸਟਾਂ ਖਾਲੀ ਹਨ, ਉਨ੍ਹਾਂ ਨੂੰ ਵੀ ਖਤਮ ਕੀਤਾ ਜਾ ਰਿਹਾ ਹੈ।ਉਕਤ ਆਗੂ ਤਾਰਾ ਚੰਦ ਭਗਤ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਾਅਨਾ ਮਾਰਦਿਆਂ ਕਿਹਾ ਕਿ ਤੁਸੀਂ ਵੀ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਵੱਲੋ ਦਿਵਾਏ ਸੰਵਿਧਾਨਕ ਹੱਕਾਂ ਦੀ ਬਦੌਲਤ ਹੀ ਮੁੱਖ ਮੰਤਰੀ ਦੀ ਪਦਵੀ ਤੇ ਪਹੁੰਚੇ ਹੋ,ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਨ੍ਹਾਂ ਗਰੀਬ ਵਰਗਾਂ ਦੀਆਂ ਪੋਸਟਾਂ ਖਤਮ ਕਰਨ ਦੀ ਬਜਾਏ ਸਗੋਂ ਇਨ੍ਹਾਂ ਦੇ ਹੱਕਾ ਪ੍ਰਤੀ ਸੰਜੀਦਗੀ ਨਾਲ ਵਿਚਾਰ ਕਰਦੇ ਹੋਏ ਇਹਨਾਂ ਵਰਗਾਂ ਦੀਆਂ ਪੋਸਟਾਂ ਭਰਨ ਦੀ ਕੋਸ਼ਿਸ਼ ਕਰੋ,ਨਹੀਂ ਤਾਂ ਬਹੁਜਨ ਸਮਾਜ ਪਾਰਟੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। सरकार के तीन वर्ष के कार्यकाल पूर्ण होने पर थौलधार विकासखण्ड मुख्यालय में बहुउद्देशीय शिविर का हुआ आयोजन। शिविर में...
-
थौलधार।। धामी सरकार के सेवा,सुशासन व विकास के तीन वर्ष पूर्ण होने पर आठ दिवसीय समारोह एवं बहुउद्देशीय शिविर के तृतीय दिवस पर थौलधार में आयोज...
-
टिहरी गढ़वाल।।(सू०वि०) जनपद मुख्यालय टिहरी पर 23 मार्च, 2025 को प्रताप इण्टर कॉलेज बौराड़ी नई टिहरी में प्रातः 10 बजे से सांय 05 बजे तक आयोजि...
-
टिहरी गढ़वाल।। जिला सभागार में बुद्धवार को जिलाधिकारी की अध्यक्षता में जिला सड़क सुरक्षा समिति की बैठक में सम्बन्धित विभागों के द्वारा पूर...
-
टिहरी गढ़वाल।।(सू.वि.) जनपद मुख्यालय स्थित प्रताप इंटर कॉलेज नई टिहरी में ‘जन सेवा‘ थीम पर शुरू हुआ चिकित्सा एवं बहुउद्देशीय शिविर। ...
-
सोनभद्र। लायंस क्लब राबर्ट्सगंज द्वारा होली मिलन समारोह का आयोजन लायंस भवन में किया गया, जिसमें पीडीजी एमजीएफ लायन हरीश अग्रवाल, रीजन चेयर...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
उत्तरकाशी।। जिला चिकित्सालय उत्तरकाशी में स्वास्थ्य विभाग द्वारा राष्ट्रीय स्वास्थ्य मिशन के अन्तर्गत मुख्य चिकित्सा अधिकारी डॉ० बी०एस०रावत ...
-
टिहरी गढ़वाल।। जिलाधिकारी मयूर दीक्षित की अध्यक्षता में जिला सभागार में राजस्व की मासिक स्टाफ बैठक आहूत की गई। कोर्ट केस के लंबि...
-
काँगड़ा :- स्यूल खड़ डुकी रोड लिंक रोड भारी बरसात के कारण वह गया एक साल पहले 2 करोड़ की लागत से ये रोड का निर्माण किया गया था 😱😱😱❓️ इसे लो...
COMMENTS