*18 ਅਕਤੂਬਰ ਤੋਂ 22 ਅਕਤੂਬਰ ਤੱਕ ਚੱਲਣਗੇ ਵੱਖ-ਵੱਖ ਵਿਸ਼ਾ ਅਧਿਆਪਕਾਂ ਦੇ ਸੈਮੀਨਾਰ।*
*ਗੁਰਦਾਸਪੁਰ, 19 ਅਕਤੂਬਰ ( ਜਗਜੀਤ ਸਿੰਘ ਪੱਡਾ )ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਨੈਸਨਲ ਅਚੀਵਮੈਂਟ ਸਰਵੇ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਅਗਾਊ ਯੋਜਨਾਬੰਦੀ ਵਜੋਂ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ । ਇਸ ਲੜੀ ਤਹਿਤ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਅੰਗ੍ਰੇਜੀ, ਸਮਾਜਿਕ ਸਿੱਖਿਆ, ਪੰਜਾਬੀ, ਸਾਇੰਸ, ਗਣਿਤ ਵਿਸ਼ਿਆਂ ਦੇ
ਅਧਿਆਪਕਾਂ ਨੂੰ ਸਿਖਲਾਈ ਦੇਣ ਹਿੱਤ ਬਲਾਕ ਪੱਧਰੀ ਸੈਮੀਨਾਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਨੋਡਲ ਅਫ਼ਸਰਾਂ ਵੱਲੋਂ ਲਗਾਏ ਜਾ ਰਹੇ ਸੈਮੀਨਾਰਾਂ ਵਿੱਚ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕ ਪ੍ਰਸ਼ਨੋਤਰੀ, ਵਿਦਿਆਰਥੀ ਪ੍ਰਸ਼ਨੋਤਰੀ ਅਤੇ ਮਾਪੇ ਪ੍ਰਸ਼ਨੋਤਰੀ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਸੈਮੀਨਾਰ 18 ਅਕਤੂਬਰ ਤੋਂ 22 ਅਕਤੂਬਰ ਤੱਕ ਚੱਲਣਗੇ।*
*ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਪਾਲ ਸਿੰਘ ਸੰਧਾਵਾਲੀਆ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਲਖਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਦਾ ਮੁੱਖ ਉਦੇਸ਼ 12 ਨਵੰਬਰ 2021 ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਆਮ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਰਨਿੰਗ ਆਉਟਕਮ ਅਧਾਰਿਤ ਪ੍ਰਸ਼ਨਾਵਲੀ ਸਬੰਧੀ ਵਿਸ਼ਥਾਰ ਸਹਿਤ ਜਾਣਕਾਰੀ ਦਿੰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਸ਼ੇਸ਼ ਤਿਆਰੀ ਕਰਵਾਉਣ ਸਬੰਧੀ ਜਰੂਰੀ ਨੁਕਤੇ ਸਾਂਝੇ ਕਰਨਾ ਹੈ । ਉਹਨਾਂ ਨੇ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਇਸ ਦੀ ਵਿਸ਼ੇਸ਼ ਤਿਆਰੀ ਕਰਵਾਉਣ ਲਈ ਵਿਉਤਬੰਦੀ ਕੀਤੀ ਗਈ ਤਾਂ ਜੋ ਪੰਜਾਬ ਨੂੰ ਪੀਜੀਆਈ ਇੰਡੈਕਸ ਵਿੱਚ ਦੇਸ਼ ਭਰ ਵਿੱਚ ਪ੍ਰਾਪਤ ਹੋਏ ਪਹਿਲੇ ਸਥਾਨ ਦੀ ਤਰਾਂ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪਹਿਲਾਂ ਸਥਾਨ ਹਾਸਲ ਹੋ ਸਕੇ। *
*ਇਸ ਮੌਕੇ ਤੇ ਬਲਾਕ ਨੋਡਲ ਅਫ਼ਸਰ ਜਸਵਿੰਦਰ ਸਿੰਘ ਭੁੱਲਰ , ਬੀ.ਐਮ. ਨਰਿੰਦਰ ਸਿੰਘ ਪੱਡਾ , ਵਿਪਨ ਕੁਮਾਰ , ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਗਗਨਦੀਪ ਸਿੰਘ ਆਦਿ ਹਾਜ਼ਰ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...
COMMENTS