ਗੁਰਦਾਸਪੁਰ 15 ਅਕਤੂਬਰ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ਜਸਬੀਰ ਸਿੰਘ )
*ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋ ਨੈਸਨਲ ਅਚੀਵਮੈਂਟ ਸਰਵੇ ਵਿੱਚ ਬਿਹਤਰ ਪ੍ਰਦਰਸ਼ਨ ਲਈ ਅਗਾਊ ਯੋਜਨਾਬੰਦੀ ਵਜੋ ਅਧਿਕਾਰੀਆਂ ਤੋ ਲੈ ਕਿ ਸਿੱਖਿਆ ਵਿਭਾਗ ਦੀਆਂ ਗੁਣਾਂਤਮਿਕ ਸਿੱਖਿਆ ਨਾਲ ਸਬੰਧਤ ਟੀਮਾਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ।ਇਸ ਲੜੀ ਤਹਿਤ ਅੰਗ੍ਰੇਜੀ, ਸਮਾਜਿਕ ਸਿੱਖਿਆ, ਪੰਜਾਬੀ, ਸਾਇੰਸ, ਗਣਿਤ ਵਿਸ਼ਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਹਿੱਤ ਇੱਕ ਰੋਜਾ ਸਿਖਲਾਈ ਕਾਰਜਰਸ਼ਾਲਾ ਦਾ ਅਯੋਜਿਨ ਕੀਤਾ
ਜਾ ਰਿਹਾ ਹੈ। ਇਸ ਕਾਰਜਸ਼ਾਲਾ ਵਿੱਚ ਸਾਰੇ ਹੀ ਸਰਕਾਰੀ ਅਤੇ ਏਡਿਡ ਸਕੂਲ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ TQ, SQ, PQ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਕਾਰਜਸ਼ਾਲਾ 18 ਅਕਤੂਬਰ ਤੋਂ 22 ਅਕਤੂਬਰ ਤੱਕ ਕਰਵਾਈ ਜਾਵੇਗੀ।*
*ਹਰਪਾਲ ਸਿੰਘ ਸੰਧਾਵਾਲੀਆ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਤੇ ਲਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੇ ਦੱਸਿਆ ਕਿ ਇਸ ਕਾਰਜਸ਼ਾਲਾ ਦਾ ਮੁੱਖ ਉਦੇਸ਼ 12 ਨਵੰਬਰ 2021 ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਆਮ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਰਨਿੰਗ ਆਉਟਕਮ ਅਧਾਰਿਤ ਪ੍ਰਸ਼ਨਾਵਲੀ ਸਬੰਧੀ ਵਿਸ਼ਥਾਰ ਸਹਿਤ ਜਾਣਕਾਰੀ ਦਿੰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਸ਼ੇਸ਼ ਤਿਆਰੀ ਕਰਵਾਉਣ ਸਬੰਧੀ ਜਰੂਰੀ ਨੁਕਤੇ ਸਾਂਝੇ ਕਰਨਾ ਹੈ । ਉਹਨਾਂ ਨੇ ਦੱਸਿਆ ਕਿ ਇਸ ਮੌਕੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਇਸ ਦੀ ਵਿਸ਼ੇਸ਼ ਤਿਆਰੀ ਕਰਵਾਉਣ ਲਈ ਵਿਉਤਬੰਦੀ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਪਰਫੋਰਮੈਂਸ ਗਰੇਡਿੰਗ ਇੰਡਡੈਕਸ ਵਿੱਚ ਦੇਸ਼ ਭਰ ਵਿੱਚ ਪ੍ਰਾਪਤ ਹੋਏ ਪਹਿਲੇ ਸਥਾਨ ਦੀ ਤਰਾਂ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪਹਿਲਾਂ ਸਥਾਨ ਹਾਸਲ ਹੋ ਸਕੇ ।*
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
COMMENTS