ਸਕੂਲ ਦੇ ਸੰਮੂਹ ਸਟਾਫ ਸੁਭਕਰਨ ਨੂੰ ਕਰਵਾਈ ਸਖ਼ਤ ਮਿਹਨਤ ਮੁੱਖ ਅਧਿਆਪਕ ਕੁਲਦੀਪ ਕੌਰ
ਅੰਮ੍ਰਿਤਸਰ,1ਅਕਤੂਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਸੱਤਿਆ ਭਾਰਤੀ ਸਕੂਲ ਸਿਆਲਕਾ ਦੇ ਵਿਦਿਆਰਥੀ ਸੁਭਕਰਨ ਸਿੰਘ ਪੁੱਤਰ ਮਾਨ ਸਿੰਘ ਪਿੰਡ ਬੱਠੂਚੱਕ ਨੇ ਨਵੋਦਿਆ ਟੈਸਟ ਪਾਸ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਮੁੱਖੀ ਮੈਡਮ ਕੁਲਦੀਪ ਕੌਰ ਨੇ ਦੱਸਿਆ ਕਿ ਸੁਭਕਰਨ ਸਿੰਘ ਹੋਣਹਾਰ ਵਿਦਿਆਰਥੀ ਹੈ, ਜਿਸਨੇ ਸੰਮੂਹ ਸਟਾਫ ਦੀ ਅਗਵਾਈ ਹੇਠ ਸਖ਼ਤ ਮਿਹਨਤ ਕਰਕੇ ਨਵੋਦਿਆ
ਟੈਸਟ ਪਾਸ ਕਰਕੇ ਜਵਾਹਰ ਨਵੋਦਿਆ ਸਕੂਲ ਵਿਖੇ ਦਾਖਲਾ ਲਿਆ ਹੈ। ਇਸ ਮੌਕੇ ਮੁੱਖ ਅਧਿਆਪਕ ਮੈਡਮ ਕੁਲਦੀਪ ਕੌਰ, ਕਲੱਸਟਰ ਕੋਆਰਡੀਨੇਟਰ ਸੁਖਵਿੰਦਰ ਸਿੰਘ, ਮੈਡਮ ਕੰਵਲਜੀਤ ਕੌਰ, ਰਾਜਬੀਰ ਕੌਰ, ਸ਼ਰਨਜੀਤ ਕੌਰ, ਕੁਲਵਿੰਦਰ ਕੌਰ ਅਤੇ ਮਾਨ ਸਿੰਘ ਹਾਜ਼ਰ ਸਨ।
ਫੋਟੋ ਕੈਪਸਨ
ਸੱਤਿਆ ਭਾਰਤੀ ਸਕੂਲ ਸਿਆਲਕਾ ਵਿਖੇ ਨਵੋਦਿਆ ਟੈਸਟ ਪਾਸ ਕਰਨ ਵਾਲੇ ਵਿਦਿਆਰਥੀ ਸੁਭਕਰਨ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਅਧਿਆਪਕ ਮੈਡਮ ਕੁਲਦੀਪ ਕੌਰ ਅਤੇ ਹੋਰ ਸਟਾਫ ਮੈਂਬਰ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
मिस शालू हरचंद ने जिला पठानकोट में सहायक परिवहन अधिकारी का पदभार ग्रहण किया पठानकोट, 18 सितंबर, 2025 (दीपक महाजन) मिस शालू हरचंद ने आज जिल...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS