ਅੰਮ੍ਰਿਤਸਰ,22 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਜਲ ਨਿਕਾਸ ਮੰਡਲ ਗੁਰਦਾਸਪੁਰ ਦੇ ਬਤੌਰ ਸੁਪਰਡੈਂਟ ਵਜੋਂ ਰਾਜਮਹਿੰਦਰ ਸਿੰਘ ਮਜੀਠਾ ਨੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।ਇਸ ਮੌਕੇ ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਹੋਇਆਂ ਸਮੂੰਹ ਸਟਾਫ ਵੱਲੋਂ ਉਨ੍ਹਾਂ ਨੂੰ
ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ ਤੋਂ ਇਲਾਵਾ ਸਿਮਰਨਜੀਤ ਸਿੰਘ ਉਪ ਮੰਡਲ ਅਫਸਰ ਪੁਸ਼ਪਿੰਦਰ ਸਿੰਘ ਭਾਟੀਆ,ਸੁਪਰਡੈਂਟ ਮਾਧੋਪੁਰ ਰਾਜੇਸ਼ ਕੁਮਾਰ,ਸੀਨੀਅਰ ਸਹਾਇਕ ਰੁਪਿੰਦਰ ਕੌਰ, ਪਰਮਜੀਤ ਕੌਰ, ਗੋਰਾ ਸਿੰਘ ਐਸ ਡੀ ਸੀ,ਸਹਾਇਕ ਇੰਜੀਨੀਅਰ ਗੁਰਤੇਜ ਸਿੰਘ,ਗੁਰਪ੍ਰੀਤ ਸਿੰਘ ਬੱਬਰ,ਪ੍ਰਭਦੀਪ ਸਿੰਘ,ਜਗਸੀਰ ਸਿੰਘ,ਨੀਰਜ ਕੁਮਾਰ,ਪਰਮਜੀਤ ਕੌਰ,ਤਰਸੇਮ ਲਾਲ,ਅਮਿਤ ਕੁਮਾਰ,ਸੁਰੇਸ਼ ਕੁਮਾਰ,ਅਸ਼ਵਨੀ ਕੁਮਾਰ,ਗੁਰਵਿੰਦਰ ਸਿੰਘ,ਹਿਤਪਾਲ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
26 जनवरी से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
COMMENTS