ਅੰਮ੍ਰਿਤਸਰ,1ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਵਿਨੋਦ ਸ਼ਰਮਾ) - ਪਿੰਡ ਅਰਜਨ ਮਾਂਗਾ ਥੇਹ ਅਤੇ ਕਲੇਰ ਬਾਲਾ ਪਾ ਨੇਈ ਦਰਮਿਆਨ ਨਹਿਰ ਦੇ ਪੁਲ ਤੇ ਦੋਵੇਂ ਪਾਸੇ ਰੇਲਿੰਗ ਨਾ ਹੋਣ ਕਰਕੇ ਹਰ ਵੇਲੇ ਕੋਈ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਜ਼ਿਕਰਯੋਗ ਹੈ ਕਿ ਪਿੰਡ ਕਲੇਰ ਬਾਲਾ ਪਾਈ ਤੋਂ ਮਹਿਤਾ ਚੌਂਕ ਨੂੰ ਜਾਣ ਵਾਲੀ ਇਸ ਮੁੱਖ ਸੜਕ ਤੇ ਲੋਕਾਂ ਦੀ ਭਾਰੀ ਆਵਾਜਾਈ ਰਹਿੰਦੀ ਹੈ, ਜਿਸ ਕਰਕੇ ਕੋਈ ਵੀ ਹਾਦਸਾ ਵਾਪਰ
ਸਕਦਾ ਹੈ। ਇਲਾਕੇ ਦੇ ਲੋਕਾਂ ਦੀ ਸਬੰਧਤ ਵਿਭਾਗ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਹੈ ਕਿ ਪਹਿਲ ਦੇ ਆਧਾਰ ਤੇ ਇਸ ਪੁਲ ਦੇ ਦੋਵੇਂ ਪਾਸੇ ਰੇਲਿੰਗ ਲਾ ਲਾਈ ਜਾਵੇ ਤਾਂ ਲੋਕਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ।
ਫੋਟੋ ਕੈਪਸਨ
ਪਿੰਡ ਅਰਜਨ ਮਾਂਗਾ ਥੇਹ ਅਤੇ ਕਲੇਰ ਬਾਲਾ ਪਾਈ ਦਰਮਿਆਨ ਬਿਨਾਂ ਰੇਲਿੰਗ ਨਹਿਰ ਦਾ ਪੁਲ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
सोनभद्र। मारवाड़ी महिला मंच सोन महिला सोनभद्र द्वारा मेन मार्केट स्थित दुर्गा मंदिर पर वाटर कूलर का उद्घाटन मंच की अध्यक्षा व प्रांतीय अम...

COMMENTS