ਬੀਬੀ ਪ੍ਰੀਤ ਕੌਰ ਸਰਬਸੰਮਤੀ ਨਾਲ ਬਣੀ ਜਿਲ੍ਹਾ ਪ੍ਰਧਾਨ
ਅਮ੍ਰਿਤਸਰ,10 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਵਾਲਮੀਕੀ ਆਦਿ ਧਰਮ ਸਮਾਜ (ਰਜਿ:) ਭਾਰਤ ਦੀ ਇਕ ਹੰਗਾਮੀ ਮੀਟਿੰਗ ਪਿੰਡ ਜਬੋਵਾਲ ਵਿਖੇ ਹੋਈ ਮੀਟਿੰਗ ਵਿੱਚ ਉਚੇਚੇ ਤੌਰ ਤੇ ਪਹੁੰਚੇ ਸੰਸਥਾ ਦੇ ਮਹਾਮੰਤਰੀ ਵੀਰ ਤਿਲਕ ਰਾਜ ਸਹੋਤਾ,ਪੰਜਾਬ ਪ੍ਰਧਾਨ ਵੀਰ ਚਰਨ ਦਾਸ ਤੇ ਜਿਲ੍ਹਾ ਪ੍ਰਧਾਨ ਸਰਬਜੀਤ ਮੱਟੂ ਵੱਲੋ ਪ੍ਰੀਤ ਕੋਰ ਨੂੰ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪ੍ਰਧਾਨ ਨਿਯੁਕਤ ਕਰਕੇ ਬਾਕੀ ਅਹੁਦੇਦਾਰਾਂ ਸਮੇਤ ਕਮੇਟੀ ਦਾ ਗਠਨ ਕੀਤਾ ਗਿਆ।ਇਸ ਦੌਰਾਨ ਸੰਬੋਧਨ ਕਰਦੇ ਹੋਏ ਸੰਸਥਾ ਆਗੂਆਂ ਨੇ ਕਿਹਾ ਕਿ ਜੇਕਰ ਵਾਲਮੀਕਿ ਸਮਾਜ ਨਾਲ ਕੋਈ ਵੀ
ਕਿਸੇ ਤਰਾਂ ਦੀ ਵਧੀਕੀ ਹੁੰਦੀ ਹੈ,ਉਹ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਸੰਸਥਾ ਦੀਆਂ ਇਕਾਈਆਂ ਦਾ ਗਠਨ ਕਰਕੇ ਸੰਸਥਾ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਧਾਨ ਰਿਸ਼ੀ ਮੱਟੂ,ਵਾਇਸ ਚੇਅਰਮੈਨ ਹਰਜਿੰਦਰ ਸਿੰਘ ਮੋਹਕਮਪੁਰਾ, ਦੀਪਕ ਸਭਰਵਾਲ, ਸਾਹਿਲ ਨੰਗਲੀ, ਸਲਾਹਕਾਰ ਵੀਰ ਸਤਪਾਲ, ਦਿਹਾਤੀ ਪ੍ਰਧਾਨ ਰਾਧੇ ਸ਼ਾਮ,ਕਰਨਵੀਰ ਸਿੰਘ, ਵੀਰ ਕਰਮ ਸਿੰਘ, ਲਖਮੀਰ ਸਿੰਘ, ਮਨਦੀਪ ਕੌਰ, ਰਾਜਵਿੰਦਰ ਕੋਰ,ਮਮਤਾ,ਪ੍ਰਭਜੀਤ ਕੋਰ,ਗੀਤਾ,ਪਲਵਿੰਦਰ ਕੌਰ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
COMMENTS