*ਬਟਾਲਾ 12 ਅਕਤੂਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ ) *
* ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਲਖਵਿੰਦਰ ਸਿੰਘ ਸੇਖੋਂ ਵੱਲੋਂ ਸਕੂਲ ਮੁਖੀਆਂ ਨਾਲ ਨੈਸ ਸਬੰਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ 12 ਨਵੰਬਰ 2021 ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਲਈ ਬੱਚਿਆ ਦੀ ਹਰ ਪੱਖੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾਵੇ ਅਤੇ ਨੈਸ ਦੀ ਤਿਆਰੀ ਕਰਵਾਉਣ ਸਮੇਂ ਪ੍ਰੋਜੈਕਟਰ / ਐਲ.ਈ.ਡੀ. ਵਰਤੋਂ ਕਰਦੇ ਹੋਏ ਮੁੱਖ ਦਫ਼ਤਰ ਵੱਲੋਂ ਭੇਜੀਆਂ ਨੈਸ ਸ਼ੀਟਾ ਵਿੱਚ ਭਾਗਦਾਰੀ 100 ਪ੍ਰਤੀਸ਼ਤ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜਿਸ ਅਧਿਆਪਕ ਨੇ ਛੁੱਟੀ ਲੈਣੀ ਹੈ , ਉਹ ਆਨ-ਲਾਈਨ ਛੁੱਟੀ
ਅਪਣਾਈ ਕਰੇਗਾ। ਉਨ੍ਹਾਂ ਕਿਹਾ ਸੈਂਟਰ ਮੁੱਖ ਅਧਿਆਪਕ ਰੋਜ਼ਾਨਾ ਘੱਟੋ ਘੱਟ 2 ਸਕੂਲ ਵਿਜਟ ਕਰਕੇ ਸਮੁੱਚੀ ਰਿਪੋਰਟ ਦਰਜ ਕਰੇਗਾ। ਇਸ ਦੌਰਾਨ ਉਨ੍ਹਾਂ ਬਲਾਕ ਵਿੱਚ ਚੱਲ ਰਹੇ ਸਿਵਲ ਵਰਕਸ ਦਾ ਜਾਇਜ਼ਾ ਲਿਆ। ਇਸ ਮੌਕੇ ਕਲਰਕ ਨਿਰਮਲ ਸਿੰਘ, ਸੈਂਟਰ ਮੁੱਖ ਅਧਿਆਪਕ ਸਨੇਹ ਗੁਪਤਾ , ਵਿਨੋਦ ਕੁਮਾਰ , ਗੁਰਪ੍ਰਤਾਪ ਸਿੰਘ , ਖੁਸ਼ਵੰਤ ਸਿੰਘ , ਜਸਵਿੰਦਰ ਸਿੰਘ , ਸਿਮਰਨਜੀਤ ਸਿੰਘ , ਲਖਬੀਰ ਸਿੰਘ , ਬੀ.ਐਮ.ਟੀ. ਰਾਮ ਸਿੰਘ ਹਾਜ਼ਰ ਸਨ। *
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS