ਅੰਮ੍ਰਿਤਸਰ,16 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਅੰਮ੍ਰਿਤਸਰ - ਪਠਾਨਕੋਟ ਹਾਈਵੇ ਤੇ ਸਥਿਤ ਕਸਬਾ ਜੈਂਤੀਪੁਰ ਵਿਖੇ ਮਜਦੂਰ ਮੁਕਤੀ ਮੋਰਚੇ ਵਲੋਂ ਪਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਜ਼ਿਲ੍ਹਾ ਅਮ੍ਰਿਤਸਰ ਮਜ਼ਦੂਰ ਮੁਕਤੀ ਮੋਰਚੇ ਦੇ ਆਗੂ ਮਦਨਜੀਤ ਸਿੰਘ ਕਾਦਰਾਬਾਦ ਅਤੇ ਪ੍ਰੇਮ ਸਿੰਘ ਪਾਖਰਪੁਰਾ ਨੇ ਕਿਹਾ ਕਿ ਮੋਦੀ
ਸਰਕਾਰ ਨੇ ਰਸੋਈ ਗੈਸ, ਡੀਜਲ, ਪੈਟਰੋਲ ਅਤੇ ਹੋਰ ਜਰੂਰੀ ਘਰੇਲੂ ਵਸਤਾਂ ਦੀਆਂ ਕੀਮਤਾਂ ਵਿੱਚ ਅਥਾਹ ਵਾਧਾ ਕਰਕੇ ਗਰੀਬਾਂ ਦਾ ਜਿਉਂਦੇ ਰਹਿਣਾ ਮੁਸ਼ਕਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਲੇ ਕਨੂੰਨ ਵਾਪਸ ਨਾ ਲੈ ਕੇ ਦੇਸ਼ ਦੇ ਕਿਸਾਨਾਂ ਮਜਦੂਰਾਂ ਅਤੇ ਗਰੀਬ ਵਰਗ ਦੀ ਆਰਥਿਕਤਾ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਇਸ ਮੋਦੀ ਸਰਕਾਰ ਨੇ ਜਿਸ ਕਰਕੇ ਇਸ ਸਰਕਾਰ ਨੂੰ ਗੱਦੀ ਉਪਰ ਬੈਠੇ ਰਹਿਣ ਦਾ ਕੋਈ ਹੱਕ ਨਹੀਂ। ਇਸ ਮੌਕੇ ਸ੍ਰੀਮਤੀ ਰਾਣੀ, ਸਤਨਾਮ ਸਿੰਘ, ਜਸਬੀਰ ਸਿੰਘ ਅਤੇ ਦਿਲਬਾਗ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
----कल सुबह 4 बजे सायरन बजेगा और रात 10 बजे ब्लैकआउट हो जाएगा: डिप्टी कमिश्नर ----उपायुक्त ने कहा कि यह सिर्फ अभ्यास है, इससे डरने की जरूर...
-
डिप्टी कमिश्नर पठानकोट ने दिया शहर निवासियों को ज़रूरी निर्देश पठानकोट, 8 मई (दीपक महाजन)- श्री आदित्य उप्पल, डिप्टी कमिश्नर, पठानकोट ने ज...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थत्युड़।।(सू.वि.) मुख्य विकास अधिकारी डॉ.अभिषेक त्रिपाठी ने बुधवार को विभिन्न क्षेत्रों का स्थलीय निरीक्षण किया। राजकीय महाविद्यालय थत्यूड़ ...
-
टिहरी गढ़वाल।।(सू.वि.) जिलाधिकारी टिहरी मयूर दीक्षित की अध्यक्षता में मंगलवार को जिला दिव्यांग पुर्नवास केन्द्र टिहरी की जिला प्रबन्धन समित...
-
सोनभद्र। उ०प्र०उध्योग व्यापार प्रतिनिधि मण्डल के वरिष्ठ प्रदेश उपाध्यक्ष व प्रमुख व्यापारी रतनलाल गर्ग उम्र 82 का आज प्रातः 8.15 बजे स्वर्...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
टिहरी गढ़वाल।।(सू.वि.) जिला कलेक्ट्रेट के वीसी कक्ष में जिलाधिकारी मयूर दीक्षित की अध्यक्षता में जनपदीय सड़क सुरक्षा समिति की बैठक आहूत की गई...
-
संस्कृत भाषा को जीवन में उतारने का संकल्प - डाॅ० रामभूषण बिजल्वाण। देहरादून। संस्कृत भारती देहरादून शाखा के तत्वावधान में दून विश्वविद्यालय ...
-
जौनपुर। थाना - मड़ियाहूं अंतर्गत नगर के खैरुद्दीनगंज मोहल्ले में स्थित भूमिधरी जमीन पर कुछ दबंगों द्वारा अवैध कब्जा किया जा रहा था सूचन...
COMMENTS