ਐੱਸ.ਏ.ਐੱਸ. ਨਗਰ 18 ਅਕਤੂਬਰ (ਜਗਜੀਤ ਸਿੰਘ ਪੱਡਾ)
ਪੰਜਾਬ ਸਰਕਾਰ ਦੇ 14 ਅਕਤੂਬਰ ਨੂੰ ਜਾਰੀ ਨਿਰਦੇਸ਼ਾਂ ਅਨੁਸਾਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਆਈ.ਏ.ਐੱਸ. (ਬੈਚ 2006) ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ।
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਅਤੇ ਢਾਂਚਾਗਤ ਸਹੂਲਤਾਂ ਦੇ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਪਹਿਲਕਦਮੀਆਂ ਸਦਕਾ ਸਿੱਖਿਆ ਸਬੰਧੀ ਕੇਂਦਰ ਵੱਲੋਂ ਕਰਵਾਏ ਗਏ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ ਪੰਜਾਬ ਸੂਬੇ ਦੀ ਸਕੂਲੀ ਸਿੱਖਿਆ ਦੇਸ਼ ਵਿੱਚੋਂ ਪਹਿਲੇ ਨੰਬਰ 'ਤੇ ਹੈ। ਹੁਣ ਰਾਸ਼ਟਰੀ ਪ੍ਰਾਪਤੀ ਸਰਵੇਖਣ (ਨੈਸ) ਵਿੱਚ ਵੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਬਣਾਈ ਰੱਖਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਹੱਤਵਪੂਰਨ ਟੀਚੇ ਦੀ ਪ੍ਰਾਪਤੀ ਲਈ ਉਹ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਇੱਕ ਟੀਮ ਵੱਜੋਂ ਕੰਮ ਕਰਨਗੇ। ਉਹਨਾਂ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਦਫਤਰ ਡੀ.ਜੀ.ਐੱਸ.ਈ. ਵਿਖੇ ਤਾਇਨਾਤ ਸਮੂਹ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰਾਂ, ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰਾਂ ਅਤੇ ਹੋਰ ਅਧਿਕਾਰੀਆਂ ਨੇ ਸ੍ਰੀ ਅਗਰਵਾਲ ਦਾ ਸਵਾਗਤ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार खंड में संस्कृत कार्यक्रम का हुआ आयोजन। थौलधार।।अटल उत्कृष्ट जीआईसी कमांद कार्यक्रम का शुभारंभ मुख्य अतिथि ब्लॉक प्रमुख थ...
-
अखिल भारतीय सगरवंशी माली समाज की कुलदेवी श्री कनेवरी माता मंदिर में 51 घंटे की अखंड रामधुन का आयोजन जिसमें 50 से ज्यादा गांव से अलग-अलग गां...
-
ਬਟਾਲਾ 29 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜਿਲ੍ਹਾ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਡਾਕਟਰ ਪਿ...
-
पूर्व विधायक संगठन ने सरकार से ज्वलनशील मुद्दों पर सकारात्मक कार्रवाई करने की मांग की है। देहरादून।। उत्तराखंड पूर्व विधायक संगठ...
-
जिलाधिकारी मयूर दीक्षित द्वारा कोषागार नरेंद्रनगर के डबल लॉक का निरीक्षण किया गया। नरेंद्रनगर।। विंटरलाइन फेस्ट ऑफ आगराखाल के श...
-
ਬਟਾਲਾ 1 ਅਕਤੂਬਰ( ਡਾ ਬਲਜੀਤ ਸਿੰਘ, ਨੀਰਜ ਸ਼ਰਮਾ )ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਵਾਟਰ ਸਪਲਾਈ ਅਫਸਰ ਮੈਡਮ ਸੁਰਿੰਦਰ ਕੌਰ ਅਤੇ ਸੈਕਟਰੀ ਸਰਤਾਜ ਸਿੰਘ ਵੱਲੋਂ ਸਫ...
-
राजसमन्द के कुंभलगढ़ विधानसभा क्षेत्र में 5 मई को कनेवरी माता भीलमगरा तहसील आमेट में मुख्यमंत्री अशोक गहलोत की सभा के दौरान सरदारगढ़ को तहसी...
-
स्वच्छता स्वस्थ शरीर और स्वस्थ मन के लिए अत्यधिक जरुरी है- रतन लाल गर्ग - नगर पालिका स्थित महात्मा गांधी की प्रतिमा की साफ सफाई कर किया ग...
-
टिहरी। ।राष्ट्रपिता महात्मा गांधी व पूर्व प्रधानमंत्री लाल बहादुर शास्त्री की जयंती पर जिला टिहरी गढ़वाल के जिलाधिकारी मयूर दीक्षित ने सोमवा...
COMMENTS