ਅੰਮ੍ਰਿਤਸਰ,29 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਪੰਜਾਬ ਦੇ ਸਥਾਨਿਕ ਦਫਤਰ ਅਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਵਿਖੇ ਬਤੌਰ ਸਰਕਲ ਹੈਡ ਡਰਾਫਟਸਮੈਨ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਕਿਸ਼ਨ ਸਿੰਘ ਸੇਖਵਾਂ ਆਪਣੀ 36 ਸਾਲ ਦੀ ਸਰਕਾਰੀ ਸੇਵਾ
ਨਿਭਾਉਣ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ।ਇਸ ਮੌਕੇ ਸਮੂੰਹ ਸਟਾਫ ਵੱਲੋ ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਸਮਾਗਮ ਵਿੱਚ ਉਚੇਚੇ ਤੌਰ ਤੇ ਪਹੁੰਚੇ ਨਿਗਰਾਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਕਿਸ਼ਨ ਸਿੰਘ ਸੇਖਵਾਂ ਵੱਲੋਂ ਮਹਿਕਮੇ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈਆਂ ਬੇਦਾਗ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕੀਤੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਗੁਰਦਿਆਲ ਰਾਏ ਮੁਹਾਵਾ,ਸੁਖਬੀਰ ਸਿੰਘ,ਮਨਮੋਹਨ ਸਿੰਘ ਢਿੱਲੋਂ,ਸੁਪਰਡੈਂਟ ਹਰਜੀਤ ਸਿੰਘ ਗਿੱਲ,ਭੁਪਿੰਦਰ ਸਿੰਘ,ਲਖਬੀਰ ਸਿੰਘ ਭਾਗੋਵਾਲੀਆ,ਬਲਵਿੰਦਰ ਸਿੰਘ,ਰਾਜੇਸ਼ ਕੁਮਾਰ,ਸੁਰਿੰਦਰ ਸਿੰਘ ਢੀਂਗਰਾ,ਨਰਿੰਦਰਪਾਲ ਸਿੰਘ ਰਾਜਾ,ਮਨਦੀਪ ਸਿੰਘ,ਬਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
COMMENTS