ਅੰਮ੍ਰਿਤਸਰ 3 ਅਕਤੂਬਰ (ਵਿੱਕੀ/ ਪੱਡਾ) ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ 514ਵਾ ਜਨਮ ਦਿਹਾੜਾ 23-24 ਅਕਤੂਬਰ ਨੂੰ ਗੁਰੂਦਵਾਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਜੀ ਕੱਥੂਨੰਗਲ ਵਿਖੇ ਇਲਾਕੇ ਦੀ ਸਾਧ ਸੰਗਤ ਦੇ ਸਹਿਜੋਗ ਨਾਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਜੋੜ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਇਕ ਮੀਟਿੰਗ ਗੁਰੂਦਵਾਰਾ ਸਾਹਿਬ ਦੇ ਮੈਨੇਜਰ ਲਖਬੀਰ ਸਿੰਘ ਕੋਟ ਦੀ ਅਗਵਾਈ ਹੇਠ ਗੁਰੂਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਈ ਜਿਸ ਵਿੱਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜ਼ੋਧ ਸਿੰਘ ਸਮਰਾ,ਭਗਵੰਤ ਸਿੰਘ ਸਿਆਲਕਾ,ਅਮਰਜੀਤ ਸਿੰਘ ਆਦਿ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ। ਇਸ ਮੌਕੇ ਤੇ ਮੇਲੇ ਦੌਰਾਨ ਦੇਸ਼ਾਂ ਵਿਦੇਸ਼ਾਂ ਤੋਂ
ਗੁਰੂਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ,ਲੰਗਰ ਤੇ ਹੋਰ ਪ੍ਰਬੰਧਾਂ ਨੂੰ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਅੱਜ ਤੋਂ ਤਿਆਰੀਆਂ ਆਰੰਭ ਕਰਨ ਲਈ ਗੁਰੁਦਆਰਾ ਸਾਹਿਬ ਦੇ ਸੇਵਾਦਾਰਾਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ । ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਮੇਂ ਸਮੇਂ ਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਦਾ ਫੈਸਲਾ ਲਿਆ ਗਿਆ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਜਤਿੰਦਰਪਾਲ ਸਿੰਘ ਐਕਸੀਅਨ, ਸੁਖਜਿੰਦਰ ਸਿੰਘ ਐਸ ਡੀ ਓ,ਗੁਰਪ੍ਰੀਤ ਸਿੰਘ ਜੇ ਈ,ਸਰਬਜੀਤ ਸਿੰਘ,ਦਿਲਬਾਗ ਸਿੰਘ,ਮਨਦੀਪ ਸਿੰਘ ਅਬਦਾਲ,ਜੋਗਾ ਸਿੰਘ,ਬਲਵੰਤ ਸਿੰਘ ਢੱਡੇ,ਹਰਜੀਤ ਸਿੰਘ ਭੋਆ,ਗੁਰਕੀਰਤ ਸਿੰਘ ਤਰਗੜ ,ਜਸਵੰਤ ਸਿੰਘ ਫੌਜੀ ,ਸੰਤੋਖ ਸਿੰਘ ਢੱਡੇ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ
ਕੈਪਸਨ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਦੇ ਜੋੜ ਮੇਲੇ ਦੇ ਪ੍ਰਬੰਧਾਂ ਨੂੰ ਕੇ ਮੀਟਿੰਗ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...

COMMENTS