*ਕਾਹਨੂੰਵਾਨ 13 ਅਕਤੂਬਰ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ /ਜਸਬੀਰ ਸਿੰਘ ) *
* ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸੇਖੋਂ ਵੱਲੋਂ ਸਕੂਲ ਮੁਖੀਆਂ ਨਾਲ ਨੈਸ ਸਬੰਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ 12 ਨਵੰਬਰ 2021 ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਲਈ ਬੱਚਿਆ ਦੀ ਹਰ ਪੱਖੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾਵੇ ਅਤੇ ਨੈਸ ਦੀ ਤਿਆਰੀ ਕਰਵਾਉਣ ਸਮੇਂ ਪ੍ਰੋਜੈਕਟਰ / ਐਲ.ਈ.ਡੀ. ਵਰਤੋਂ ਕਰਦੇ ਹੋਏ ਮੁੱਖ ਦਫ਼ਤਰ ਵੱਲੋਂ ਭੇਜੀਆਂ ਨੈਸ ਸ਼ੀਟਾ ਵਿੱਚ ਭਾਗਦਾਰੀ 100 ਪ੍ਰਤੀਸ਼ਤ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜਿਸ ਅਧਿਆਪਕ ਨੇ ਛੁੱਟੀ ਲੈਣੀ ਹੈ , ਉਹ ਆਨ-
ਲਾਈਨ ਛੁੱਟੀ ਅਪਲਾਈ ਕਰੇਗਾ। ਉਨ੍ਹਾਂ ਕਿਹਾ ਸੈਂਟਰ ਮੁੱਖ ਅਧਿਆਪਕ ਰੋਜ਼ਾਨਾ ਘੱਟੋ ਘੱਟ 2 ਸਕੂਲ ਵਿਜਟ ਕਰਕੇ ਸਮੁੱਚੀ ਰਿਪੋਰਟ ਦਰਜ ਕਰੇਗਾ। ਇਸ ਦੌਰਾਨ ਉਨ੍ਹਾਂ ਬਲਾਕ ਵਿੱਚ ਚੱਲ ਰਹੇ ਸਿਵਲ ਵਰਕਸ , ਬੱਚਿਆਂ ਦੀ ਸਕਾਲਰਸ਼ਿਪ ਸਬੰਧੀ ਰਿਪੋਰਟ ਇਕੱਤਰ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਭਾਗੀ ਹਦਾਇਤਾਂ ਤੇ ਅਮਲ ਕਰਦਿਆਂ ਹਰ ਇੱਕ ਅਧਿਆਪਕ ਆਪਣੀ ਸਲਾਨਾ ਏ.ਸੀ.ਆਰ. ਆਮ-ਲਾਈਨ ਕਰੇਗਾ। ਇਸ ਮੌਕੇ ਕਲਰਕ ਦਲਬੀਰ ਸਿੰਘ, ਬੀ.ਐਮ.ਟੀ. ਮਲਕੀਤ ਸਿੰਘ, ਨਸੀਬ ਸਿੰਘ ,ਸੈਂਟਰ ਮੁੱਖ ਅਧਿਆਪਕ ਵਰਿੰਦਰ ਕੁਮਾਰ, ਹਰਿੰਦਰਜੀਤ ਕੌਰ , ਗੁਰਮੇਜ ਸਿੰਘ, ਬਲਜੀਤ ਸਿੰਘ , ਰਘਬੀਰ ਸਿੰਘ , ਜੈਦੇਵ ਸਿੰਘ , ਸੁਧਾ ਦੇਵੀ , ਡਾਟਾ ਓਪਰੇਟਰ ਸੁਨੀਤਾ ਦੇਵੀ , ਮਿੱਡ ਡੇ ਮੀਲ ਇੰਚਾਰਜ ਰਜਵੰਤ ਕੌਰ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...
COMMENTS