ਗੁਰਦਾਸਪੁਰ 01 ਅਕਤੂਬਰ (ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ ਜਸਬੀਰ ਸਿੰਘ )
ਸਰਕਾਰੀ ਪ੍ਰਾਇਮਰੀ ਸਕੂਲ ਬਾਬੋਵਾਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਦੇ ਮਾਤਾ ਪਿਤਾ ਨਾਲ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਈ.ਓ. ਐਲੀ: ਨੇ ਕਿਹਾ ਕਿ ਸਰਕਾਰੀ ਸਕੂਲ ਹਰ ਪੱਖੋਂ ਬਿਹਤਰ ਹਨ , ਜਿਸ ਵਿੱਚ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਮਿਹਨਤ ਕਰਵਾਈ ਜਾਂਦੀ ਹੈ ਅਤੇ ਮਾਤਾ ਪਿਤਾ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਪ੍ਰਾਪਤ ਕਰਨ। ਉਨ੍ਹਾਂ
ਨੈਸ਼ਨਲ ਅਚੀਵਮੈਂਟ ਸਰਵੇ ਲਈ ਅਧਿਆਪਕਾਂ ਅਤੇ ਬੱਚਿਆਂ ਨੂੰ ਸੁਭਕਾਮਨਾਵਾਂ ਦਿੰਦੇ ਹੋਏ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਬੱਚਿਆ ਦੇ ਮਾਤਾ ਪਿਤਾ ਨੂੰ ਬੱਚਿਆ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ ਅਤੇ ਨੈਸ਼ਨਲ ਅਚੀਵਮੈਂਟ ਸਰਵੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਬੀ.ਪੀ.ਈ.ਓ. ਰਾਕੇਸ਼ ਕੁਮਾਰ , ਸੈਂਟਰ ਮੁੱਖ ਅਧਿਆਪਕ ਗੁਰਇਕਬਾਲ ਸਿੰਘ , ਡੀ.ਈ.ਓ. ਦਫ਼ਤਰ ਤੋਂ ਪੰਕਜ ਕੁਮਾਰ , ਜਸਬੀਰ ਸਿੰਘ , ਹੈੱਡ ਟੀਚਰ ਕ੍ਰਿਸ਼ਨਾਂ ਦੇਵੀ , ਪਲਵਿੰਦਰ ਕੌਰ , ਨੀਤੂ ਬਾਲਾ , ਹਰਵਿੰਦਰ ਕੌਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS