ਅੰਮਿਤਸਰ ,5 ਅਕਤੂਬਰ( ਪੱਡਾ/ ਵਿੱਕੀ )
ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਵਿਚ ਭਾਜਪਾ ਨਾਲ ਸੰਬੰਧਿਤ ਲੋਕਾਂ ਵਲੋਂ ਕਿਸਾਨਾਂ ਤੇ ਗੱਡੀ ਚੜ੍ਹਾਅ ਕੇ 7 ਕਿਸਾਨਾਂ ਨੂੰ ਸ਼ਹੀਦ ਕਰਨ ਤੇ ਕਈਆਂ ਨੂੰ ਗੰਭੀਰ ਰੂਪ ਚ ਜ਼ਖਮੀ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਕੱਥੂਨੰਗਲ ਦੇ ਪ੍ਰਧਾਨ ਲਖਬੀਰ ਸਿੰਘ ਤੱਤਲਾ ਤੇ ਰਮਨਜੀਤ ਸਿੰਘ ਰਿੰਕਾ ਦੀ ਅਗਵਾਈ ਹੇਠ ਪਿੰਡ ਕੱਥੂਨੰਗਲ ਵਿਖੇ ਪੁਰਾਣੇ ਜੀਟੀ ਰੋਡ ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਅਤੇ ਯੋਗੀ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਨਾਹਰੇਬਾਜੀ ਕੀਤੀ ਗਈ ।ਇਸ ਮੌਕੇ ਤੇ ਵੱਖ
ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਲਖੀਮਪੁਰ ਖੀਰੀ ਦੇ ਵਿਚ ਵਾਪਰੀ ਇਸ ਦਿਲ ਦਹਿਲਾਉਣ ਵਾਲੀ ਘਟਨਾ ਦੀ ਸਖਤ ਸ਼ਬਦਾਂ ਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤਰੁੰਤ ਗਿਰਫਤਾਰ ਕਰਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ।ਇਸ ਮੌਕੇ ਤੇ ਤੇਜਿੰਦਰ ਸਿੰਘ ਬੌਬੀ,ਤਰਲੋਚਨ ਸਿੰਘ ਫੌਜੀ ,ਮਹਿੰਦਰ ਸਿੰਘ ਇੰਸਪੈਕਟਰ,ਤਸਵੀਰ ਸਿੰਘ,ਕਸਮੀਰ ਸਿੰਘ, ਪ੍ਰਤਾਪ ਸਿੰਘ,ਬਿਕਰਮ ਸਿੰਘ ,ਕੁਲਦੀਪ ਸਿੰਘ ਮੈਂਬਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਕੈਪਸਨ ਮੋਦੀ ਤੇ ਯੋਗੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਆਗੂ ਤੇ ਹੋਰ ।
[Important News]$type=slider$c=4$l=0$a=0$sn=600$c=8
अधिक खबरे देखे .
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
सोनभद्र। मारवाड़ी महिला मंच सोन महिला सोनभद्र द्वारा मेन मार्केट स्थित दुर्गा मंदिर पर वाटर कूलर का उद्घाटन मंच की अध्यक्षा व प्रांतीय अम...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
उद्योग मंत्री के पुश्तैनी घर के पास वाले गांव का अस्तित्व पूरी तरह खत्म होने के कगार पर है। यहां पिछले 3 सालों में खनन माफिया एवं वन माफि...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS