ਅੰਮ੍ਰਿਤਸਰ,20 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸੀ ਰਾਮ ਜੀ ਦੇ ਬਹੁਤ ਨੇੜਲੇ ਸਾਥੀ ਰਹੇ ਪ੍ਰਿੰਸੀਪਲ ਨਰਿੰਦਰ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ।ਸੰਖੇਪ ਬਿਮਾਰੀ ਕਾਰਨ ਉਹ 17 ਅਕਤੂਬਰ ਨੂੰ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਹੋਏ ਸਨ ਅਤੇ ਦਿਨ ਬਦਿਨ ਉਨ੍ਹਾਂ ਦੀ ਵਿਗੜੀ ਹਾਲਤ 'ਚ ਸੁਧਾਰ ਨਾ ਹੋਣ ਕਰਕੇ ਉਨ੍ਹਾਂ ਦੀ
ਮੌਤ ਹੋ ਗਈ।ਉਨ੍ਹਾਂ ਦੇ ਜੱਦੀ ਪਿੰਡ ਮੂਲੇਚਕ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾਈ ਅਤੇ ਜਿਲ੍ਹਾ ਪੱਧਰੀ ਆਗੂਆਂ ਵੱਲੋ ਮ੍ਰਿਤਕ ਦੇਹ ਤੇ ਪਾਰਟੀ ਦਾ ਨੀਲਾ ਝੰਡਾ ਪਾਉਣ ਦੀ ਰਸਮ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਨੇ ਕੀਤੀ।ਉਨ੍ਹਾਂ ਵਲੋ ਪ੍ਰਿੰਸੀਪਲ ਨਰਿੰਦਰ ਸਿੰਘ ਅਮਰ ਰਹੇ ਦੇ ਨਾਅਰੇ ਲਾਉਂਦਿਆਂ ਹੋਇਆਂ ਪ੍ਰੀਵਾਰ ਨੂੰ ਪਾਰਟੀ ਵੱਲੋੋਂ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਜਿੱਥੇ ਉਨ੍ਹਾਂ ਦੇ ਨਜਦੀਕੀ ਰਿਸ਼ਤੇਦਾਰ,ਸਕੇ ਸੰਬੰਧੀਆਂ ਤੋ ਇਲਾਵਾ ਵੱਖ ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਰਾਜਨੀਤਕ ਪਾਰਟੀਆਂ ਦੇ ਆਗੂ ਜਿਨ੍ਹਾਂ ਵਿੱਚ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਦੱਖਣੀ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ, ਜਿਲ੍ਹਾ ਪ੍ਰਧਾਨ ਤਾਰਾ ਚੰਦ ਭਗਤ,ਜਿਲ੍ਹਾ ਇੰਚਾਰਜ ਇੰਜੀ: ਅਮਰੀਕ ਸਿੰਘ ਸਿੱਧੂ, ਹਲਕਾ ਦੱਖਣੀ ਦੇ ਇੰਚਾਰਜ ਸੁਰਜੀਤ ਸਿੰਘ ਭੈਲ,ਮੀਤ ਪ੍ਰਧਾਨ ਜਗਦੀਸ਼ ਦੁੱਗਲ, ਹਲਕਾ ਕੇਂਦਰੀ ਤੋ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਦਲਵੀਰ ਕੌਰ,ਜਗਤਾਰ ਸਿੰਘ ਭੀਮ,ਜਤਿੰਦਰ ਸਿੰਘ,ਬਲਦੇਵ ਸਿੰਘ ਗਿਆਨੀ, ਗੌਤਮ ਕੁਮਾਰ,ਮੁਕੇਸ਼ ਕੁਮਾਰ,ਵੱਸਣ ਸਿੰਘ ਕਾਲਾ,ਬਾਮਸੇਫ ਆਗੂ ਨਿਸ਼ਾਨ ਸਿੰਘ ਰੰਧਾਵਾ,ਕਮਲ ਕਨੌਜੀਆ,ਸੁਖਦੇਵ ਸਿੰਘ ਤੋ ਇਲਾਵਾ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ ਹੋਰ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
थाना छाम द्वारा बोर्ड परीक्षा में टॉपर छात्र छात्राओं को किया पुरस्कार से सम्मानित । कण्डीसौड़।। थाना छाम के प्रभारी निरीक्षक द्वारा उत्...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जी-20 एंटी-करप्शन वर्किंग ग्रुप की दूसरी बैठक, जिसका उद्घाटन 25 मई को माननीय रक्षा और पर्यटन राज्य मंत्री श्री अजय भट्ट ने किया था नरेंद...
-
देहरादून।। उत्तराखंड के देहरादून स्थित उत्तरांचल प्रेस क्लब में पत्रकारिता दिवस पर सात पत्रकारों को पत्रकारिता की दीर्घकालीन सेवाओं,तथ्य परक...
-
थौलधार ब्लाक के खांड गांव में आकाशीय बिजली गिरने से बाल-बाल बची 20 वर्षीय लड़की कंडीसौड़।। मौसम विभाग की जानकारी के अनुसार तेज आ...
-
प्रदेश में सोनभद्र किसान मोर्चा को मिला सम्मान प्रथम स्थान : यादवेंद्र दत्त द्विवेदी सोनभद्र । भारतीय जनता पार्टी के महासंपर्क अभियान कार्...
COMMENTS